ਪੰਨਾ:ਵਲੈਤ ਵਾਲੀ ਜਨਮ ਸਾਖੀ.pdf/421

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਰਗੁ ਕਵਨ ਸੁਆਓ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ॥੨॥ ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ॥ ਸਹਜੇ ਆਏ ਹੁਕਮੁ ਸਿਧਾਏ ਨਾਨਕ ਸਦਾ ਰਜਾਏ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ॥ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ॥੩॥ ਦੁਨੀਆ ਸਾਗਰੁ ਦੁ

410