ਪੰਨਾ:ਵਲੈਤ ਵਾਲੀ ਜਨਮ ਸਾਖੀ.pdf/424

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਸਲੋਕੁ ਮਃ ੧॥ ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ॥ ਸਗਲੇ ਦੁਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ॥ ਧਰਿ ਤਾਰਾਜੀ ਅੰਬਰੁ ਤੋਲੀ fਪਛੈ ਟੰਕੁ ਚੜਾਈ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥ ਚਲਾਈ॥ ਏਤਾਂ ਤਾਣੁ ਹੋਵੈ ਮਨ ਅੰਦਰ ਕਰੀ ਭਿ ਆਖਿ ਕਰਾਈ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ॥ ਨਾਨਕੁ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ॥੧॥ ਤਬ ਸਿਥੋਂ ਆਦੇਸੁ ਆਦੇਸੁ ਕੀਤਾ। ਤਬ ਬਾਬਾ ਬੋਲਿਆ, ਆਦਿ ਪੁਰ

413