ਪੰਨਾ:ਵਲੈਤ ਵਾਲੀ ਜਨਮ ਸਾਖੀ.pdf/427

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਹਾ ਸਹਜਿ ਸਿਫਤਿ ਭਗਤ ਤਤੁ ਗਿਆਨਾ॥ਸਦਾ ਅਨੰਦੁ ਨਿਹਚਲੁ ਅਸਥਾਨਾ॥ ਤਹਾ ਸੰਗਤ ਸਾਧ ਗੁਣ ਰਸੈ॥ ਅਨਭਉ ਨਗਰੁ ਤਹਾ ਸਦ ਬਸੈ॥॥੬॥ ਤਹ ਭਉ ਭਰਮਾ ਸੋਗੁ ਨ ਚਿੰਤਾ ਆਵਣੁ ਜਾਣੁ ਮਿਰਤ ਨ ਹੋਤਾ॥ ਤਹ ਸਦਾ ਅਨੰਦ ਅਨਹਤ ਖਾਰੇ॥ ਭਗਤ ਵਸਹਿ ਕੀਰਤਨ ਆਧਾਰੇ॥ ੭॥ ਪਾਰਬ੍ਰਹਮ ਕਾ ਅੰਤੁ ਨ ਪਾਰੁ॥ ਕਉਣੁ ਕਰੈ ਤਾਕਾ ਬੀਚਾਰੁ॥ ਕਹੁ ਨਾਨਕ ਜਿਸੁ ਕਿਰਪਾ ਕਰੈ॥ ਨਿਹਚਲ ਥਾਨੁ ਸਾਧ ਸੰਗਿ ਤਰੈ॥੮॥੧॥

416