ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਛਣਿ ਜਾਉ॥੧॥ ਬਾਬਾ ਮਾਇਆ ਰਚਨਾ ਧੋਹੁ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹੁ ਨ ਓਹੁ॥੧॥ਰਹਾਉ॥ਜੀਵਣ ਮਰਣਾ ਜਾਇਕੈ ਏਥੈ ਖਾਜੈ ਕਾਲਿ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ॥ ਰੋਵਣੁ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ॥੨॥ਸਭੁਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ॥੩॥ ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ॥ ਨਾਨਕੁ ਤਿਨਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ॥ ਜਿਥੈ ਨੀ
426