ਪੰਨਾ:ਵਲੈਤ ਵਾਲੀ ਜਨਮ ਸਾਖੀ.pdf/448

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਹਿ॥ ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ॥੩॥ ਅਪੁਨੇ ਠਾਕੁਰਿ ਜੋ ਪਹਿਰਾਇਆ॥ ਬਹੁਰਿ ਨ ਲੇਖਾ ਪੁਛਿ ਬੁਲਾਇਆ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ॥ ਸੋ ਗਹਿਰ ਗਭੀਰੁ ਅਤਿ ਗਉਹਰੁ ਜੀਉ॥੪॥ ਤਦਹੁ ਗੁਰੂ ਬਾਬਾ ਸਰੀਹ ਤਲੈ ਜਾਇ ਬੈਠਾ। ਸਰੀਹੁ ਸੁਕਾ ਖੜਾ ਥਾ, ਸੋ ਹਰਿਆ ਹੋਆ, ਪਾਤ ਫੁੱਲ ਪਏ। ਤਬ ਗੁਰੂ ਅੰਗਦ ਪੈਰੀ ਪਇਆ। ਤਬ ਮਾਤਾ ਜੀ ਬੈਰਾਗੁ ਲਗੀ ਕਰਣਿ।

437