ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/24: ਰੀਵਿਜ਼ਨਾਂ ਵਿਚ ਫ਼ਰਕ

Dugal harpreet (ਗੱਲ-ਬਾਤ | ਯੋਗਦਾਨ)
ਛੋNo edit summary
 
ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):
ਲਾਈਨ 14: ਲਾਈਨ 14:
ਉਹ ਹੀਰ ਨੂੰ ਮਿਲਣ ਲਈ, ਜੋਗੀ ਦਾ ਭੇਖ ਧਾਰ ਲੈਂਦਾ ਹੈ।
ਉਹ ਹੀਰ ਨੂੰ ਮਿਲਣ ਲਈ, ਜੋਗੀ ਦਾ ਭੇਖ ਧਾਰ ਲੈਂਦਾ ਹੈ।
ਰਾਂਝਾ ਹੀਰ ਬਿਨਾਂ ਇਕ ਪਲ ਵੀ ਸਹਾਰ ਨਹੀਂ ਸਕਦਾ।
ਰਾਂਝਾ ਹੀਰ ਬਿਨਾਂ ਇਕ ਪਲ ਵੀ ਸਹਾਰ ਨਹੀਂ ਸਕਦਾ।
ਗੋਰੀ ਰਾਂਝੇ ਦੇ ਜੋਗੀ ਬਣਨ ਨੂੰ ਇਸ ਤਰ੍ਹਾਂ ਬਿਆਨ ਕਰਦੀ ਹੈ :
ਗੋਰੀ ਰਾਂਝੇ ਦੇ ਜੋਗੀ ਬਣਨ ਨੂੰ ਇਸ ਤਰ੍ਹਾਂ ਬਿਆਨ ਕਰਦੀ ਹੈ:
ਸਾਂਵਲਿਆ ਤੇ ਸੌਲਿਆ ਵੇ ਮੁੰਡਿਆ
ਸਾਂਵਲਿਆ ਤੇ ਸੌਲਿਆ ਵੇ ਮੁੰਡਿਆ
ਤੂੰ ਮੇਰਾ ਵੇ ਮੈਂ ਤੇਰੀ
ਤੂੰ ਮੇਰਾ ਵੇ ਮੈਂ ਤੇਰੀ
ਲਾਈਨ 21: ਲਾਈਨ 21:
ਪਾ ਜੋਗੀ ਵਾਲੀ ਫੇਰੀ ਚੀਰੇ ਵਾਲਿਆ
ਪਾ ਜੋਗੀ ਵਾਲੀ ਫੇਰੀ ਚੀਰੇ ਵਾਲਿਆ


ਚਲੋ ਸਹੀਓ ਰਲ ਵੇਖਣ ਚੱਲੀਏ
ਚਲੋ ਸਹੀਓ ਰਲ਼ ਵੇਖਣ ਚੱਲੀਏ
ਰਾਂਝੇ ਬਾਗ ਲਵਾਇਆ
ਰਾਂਝੇ ਬਾਗ ਲਵਾਇਆ
ਖਟੜੇ ਲਗੜੇ ਤੇ ਮਿਠੜੇ ਵੀ ਲਗੜੇ
ਖਟੜੇ ਲਗੜੇ ਤੇ ਮਿਠੜੇ ਵੀ ਲਗੜੇ
ਫ਼ੁਟਰ (ਗ਼ੈਰਸ਼ਾਮਲ):ਫ਼ੁਟਰ (ਗ਼ੈਰਸ਼ਾਮਲ):
ਲਾਈਨ 1: ਲਾਈਨ 1:
{{rh||8/ ਇਸ਼ਕ ਸਿਰਾਂ ਦੀ ਬਾਜ਼ੀ|}}
{{rh||8/ ਇਸ਼ਕ ਸਿਰਾਂ ਦੀ ਬਾਜ਼ੀ}}