ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/25: ਰੀਵਿਜ਼ਨਾਂ ਵਿਚ ਫ਼ਰਕ

ਛੋNo edit summary
ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):
ਲਾਈਨ 1: ਲਾਈਨ 1:
{{Block center|<poem>{{gap}}ਮੱਥੇ ਤਿਲਕ ਲਗਾਇਆ
{{gap}}ਹੀਰ ਦੀ ਖਾਤਰ ਮੰਗਣ ਚੜ੍ਹਿਆ
{{gap}}ਘਰ ਘਰ ਅਲਖ ਜਗਾਇਆ


ਜੋਗੀ ਬਣਿਆਂ ਰਾਂਝਾ ਰੰਗਪੁਰ ਖੇੜੇ ਪੁੱਜ ਜਾਂਦਾ ਹੈ ਤੇ ਸੈਦੇ ਦੇ ਦਰ ਅੱਗੇ ਜਾ ਅਲਖ ਜਗਾਉਂਦਾ ਹੈ:
{{Block center|<poem>{{gap}}ਮੱਥੇ ਤਿਲਕ ਲਗਾਇਆ
{{gap}}ਉਰਲੇ ਤਾਂ ਵਿਹੜੇ ਜੋਗੀ ਆ ਬੜਿਆ
{{gap}}ਹੀਰ ਦੀ ਖਾਤਰ ਮੰਗਣ ਚੜਿਆ
{{gap}}ਉੱਥੇ ਕੁੜੀਆਂ ਦਾ ਤ੍ਰਿਝਣ ਗੂੰਜਦਾ ਸੀ
{{gap}}ਘਰ ਘਰ ਅਲਖ ਜਗਾਇਆ
{{gap}}ਉੱਠੀ-ਉੱਠੀ ਭਾਬੋ ਜੋਗੀ ਖੈਰ ਪਾ ਦੇ
</br>ਜੋਗੀ ਬਣਿਆਂ ਰਾਂਝਾ ਰੰਗਪੁਰ ਖੇੜੇ ਪੁੱਜ ਜਾਂਦਾ ਹੈ ਤੇ ਸੈਦੇ ਦੇ ਦਰ ਅੱਗੇ ਜਾ
ਅਲਖ ਜਗਾਉਂਦਾ ਹੈ :
{{gap}}ਉਰਲੇ ਤਾਂ ਵਿਹੜੇ ਜੋਗੀ ਆ ਬੜਿਆ
{{gap}}ਉੱਥੇ ਕੁੜੀਆਂ ਦਾ ਤ੍ਰਿਝਣ ਗੂੰਜਦਾ ਸੀ
{{gap}}ਉੱਠੀ-ਉੱਠੀ ਭਾਬੋ ਜੋਗੀ ਖੈਰ ਪਾ ਦੇ
{{gap}}ਜੋਗੀ ਖੜਿਆਂ ਨੂੰ ਰੈਣ ਬਤੀਤ ਗਈ
{{gap}}ਜੋਗੀ ਖੜਿਆਂ ਨੂੰ ਰੈਣ ਬਤੀਤ ਗਈ
{{gap}}ਆਪ ਚੌਲ ਖਾਵੇਂ ਸਾਨੂੰ ਚੀਣਾ ਪਾਵੇਂ
{{gap}}ਆਪ ਚੌਲ ਖਾਵੇਂ ਸਾਨੂੰ ਚੀਣਾ ਪਾਵੇਂ
{{gap}}ਸਾਡੀ ਡਾਹਡੇ ਅੱਗੇ ਫਰਿਆਦ ਹੋਵੇ
{{gap}}ਸਾਡੀ ਡਾਹਡੇ ਅੱਗੇ ਫਰਿਆਦ ਹੋਵੇ
{{gap}}ਚੀਣਾ ਡੁਲ੍ਹ ਗਿਆ ਤੂੰਬੀ ਫੁਟ ਗਈ
{{gap}}ਚੀਣਾ ਡੁਲ੍ਹ ਗਿਆ ਤੂੰਬੀ ਫੁਟ ਗਈ
{{gap}}ਸਾਨੂੰ ਚੁਗਦਿਆਂ ਨੂੰ ਰੈਣ ਵਿਹਾ ਗਈ
{{gap}}ਸਾਨੂੰ ਚੁਗਦਿਆਂ ਨੂੰ ਰੈਣ ਵਿਹਾ ਗਈ
{{gap}}ਤੈਨੂੰ ਕੀ ਹੋਇਆ ਭਾਬੋ ਕੀ ਹੋਇਆ
{{gap}}ਤੈਨੂੰ ਕੀ ਹੋਇਆ ਭਾਬੋ ਕੀ ਹੋਇਆ
{{gap}}ਤੇਰਾ ਰੰਗ ਅਸਮਾਨੀ ਜਰਦ ਹੋਇਆ
{{gap}}ਤੇਰਾ ਰੰਗ ਅਸਮਾਨੀ ਜਰਦ ਹੋਇਆ
{{gap}}ਮੇਰੇ ਨਾਗ ਲੜਿਆ ਨੀ ਨਣਦੇ ਨਾਗ ਲੜਿਆ
{{gap}}ਮੇਰੇ ਨਾਗ ਲੜਿਆ ਨੀ ਨਣਦੇ ਨਾਗ ਲੜਿਆ
{{gap}}ਡੰਗ ਮਾਰ ਬਾਗੀ ਜਾ ਨੀ ਬੜਿਆ
{{gap}}ਡੰਗ ਮਾਰ ਬਾਗੀ ਜਾ ਨੀ ਬੜਿਆ
{{gap}}ਚਲ ਚਲ ਨੀ ਭਾਬੋ ਉਸ ਜੋਗੀ ਕੋਲੇ
{{gap}}ਚਲ ਚਲ ਨੀ ਭਾਬੋ ਉਸ ਜੋਗੀ ਕੋਲੇ
{{gap}}ਟਾਹਣੀ ਉਸ ਜੋਗੀ ਕੋਲੋਂ ਕਰਵਾ ਲਈਏ ਨੀ
{{gap}}ਟਾਹਣੀ ਉਸ ਜੋਗੀ ਕੋਲੋਂ ਕਰਵਾ ਲਈਏ ਨੀ
{{gap}}ਉੱਚੀਂ-ਉੱਠੀ ਜੋਗੀ ਕੁੰਡਾ ਖੋਹਲ ਸਾਨੂੰ
{{gap}}ਉੱਠੀਂ-ਉੱਠੀਂ ਜੋਗੀ ਕੁੰਡਾ ਖੋਹਲ ਸਾਨੂੰ
{{gap}}ਖੜਿਆਂ ਨੂੰ ਰੈਣ ਵਿਹਾ ਗਈ ।
{{gap}}ਖੜਿਆਂ ਨੂੰ ਰੈਣ ਵਿਹਾ ਗਈ।
{{gap}}ਸਾਡਾ ਹਾਰ ਟੁੱਟਿਆ ਜੀ ਸੁੱਚੇ ਮੋਤੀਆਂ ਦਾ
{{gap}}ਸਾਡਾ ਹਾਰ ਟੁੱਟਿਆ ਜੀ ਸੁੱਚੇ ਮੋਤੀਆਂ ਦਾ
{{gap}}ਸਾਨੂੰ ਚੁਗਦਿਆਂ ਨੂੰ ਰੈਣ ਵਿਹਾ ਗਈ।
{{gap}}ਸਾਨੂੰ ਚੁਗਦਿਆਂ ਨੂੰ ਰੈਣ ਵਿਹਾ ਗਈ।
</br>ਗੋਰੀ ਹੀਰ ਅਤੇ ਉਸ ਦੀ ਨਣਾਨ ਸਹਿਤੀ ਦੇ ਜੋਗੀ ਨੂੰ ਮਿਲਣ ਦੇ ਵਿਰਤਾਂਤ ਨੂੰ ਚਿਤਰਦੀ ਹੋਈ ਆਪਣੇ ਦਿਲ ਦੇ ਜਾਨੀ ਦਾ ਵਰਣਨ ਬੜੀਆਂ ਲਟਕਾਂ ਨਾਲ ਕਰ ਜਾਂਦੀ ਹੈ। ਇਹ ਬੜਾ ਹਰਮਨ ਪਿਆਰਾ ਗੀਤ ਹੈ ਸਾਡੀਆਂ ਪੰਜਾਬਣਾਂ ਦਾ :
ਗੋਰੀ ਹੀਰ ਅਤੇ ਉਸ ਦੀ ਨਣਾਨ ਸਹਿਤੀ ਦੇ ਜੋਗੀ ਨੂੰ ਮਿਲਣ ਦੇ ਵਿਰਤਾਂਤ ਨੂੰ ਚਿਤਰਦੀ ਹੋਈ ਆਪਣੇ ਦਿਲ ਦੇ ਜਾਨੀ ਦਾ ਵਰਣਨ ਬੜੀਆਂ ਲਟਕਾਂ ਨਾਲ ਕਰ ਜਾਂਦੀ ਹੈ। ਇਹ ਬੜਾ ਹਰਮਨ ਪਿਆਰਾ ਗੀਤ ਹੈ ਸਾਡੀਆਂ ਪੰਜਾਬਣਾਂ ਦਾ:
{{gap}}ਅੰਬਾ ਤੇ ਤੂੰਹੀਂ ਠੰਡੀ ਛਾਂ
{{gap}}ਅੰਬਾ ਤੇ ਤੂੰਹੀਂ ਠੰਡੀ ਛਾਂ
{{gap}}ਕੋਈ ਪਰਦੇਸੀ ਜੋਗੀ ਆਣ ਲੱਥੇ
{{gap}}ਕੋਈ ਪਰਦੇਸੀ ਜੋਗੀ ਆਣ ਲੱਥੇ
{{gap}}ਚਲ ਨਣਦੇ ਪਾਣੀ ਨੂੰ ਚੱਲੀਏ
{{gap}}ਚਲ ਨਣਦੇ ਪਾਣੀ ਨੂੰ ਚੱਲੀਏ
{{gap}}ਪਾਣੀ ਦੇ ਪੱਜ ਜੋਗੀ ਦੇਖੀਏ ਨੀ
{{gap}}ਪਾਣੀ ਦੇ ਪੱਜ ਜੋਗੀ ਦੇਖੀਏ ਨੀ


{{gap}}ਕਿੱਥੇ ਰੱਖਾਂ ਨਣਦੇ ਡੋਲ ਨੀ
{{gap}}ਕਿੱਥੇ ਰੱਖਾਂ ਨਣਦੇ ਡੋਲ ਨੀ
{{gap}}ਕਿੱਥੇ ਤਾਂ ਖੜਕੇ ਜੋਗੀ ਦੇਖੀਏ ਨੀ
{{gap}}ਕਿੱਥੇ ਤਾਂ ਖੜਕੇ ਜੋਗੀ ਦੇਖੀਏ ਨੀ
{{gap}}ਨੀਵੇਂ ਤਾਂ ਧਰਦੈ ਭਾਬੋ ਡੋਲ ਨੀ
{{gap}}ਨੀਵੇਂ ਤਾਂ ਧਰਦੈ ਭਾਬੋ ਡੋਲ ਨੀ


</poem>}}
</poem>}}