ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/37: ਰੀਵਿਜ਼ਨਾਂ ਵਿਚ ਫ਼ਰਕ

ਛੋNo edit summary
ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):
ਲਾਈਨ 1: ਲਾਈਨ 1:
<poem>{{left margin|5em|ਆਸ਼ਕ ਤੇ ਮਾਸ਼ੂਕ ਵੇ ਮਾਹੀਆ
{{Block center|<poem>

ਆਸ਼ਕ ਤੇ ਮਾਸ਼ੂਕ ਵੇ ਮਾਹੀਆ
ਪੀਂਘ ਝੁਟੈਂਦੇ ਢਹਿ ਪਏ
ਪੀਂਘ ਝੁਟੈਂਦੇ ਢਹਿ ਪਏ
ਹੋ ਗਏ ਚਕਨਾ ਚੂਰ ਵੇ ਮਾਹੀਆ
ਹੋ ਗਏ ਚਕਨਾ ਚੂਰ ਵੇ ਮਾਹੀਆ
ਲਾਈਨ 11: ਲਾਈਨ 9:
ਜਾਂਦੇ ਨੂੰ ਲੈਂਦੀ ਮੋੜ ਵੇ ਮਾਹੀਆ
ਜਾਂਦੇ ਨੂੰ ਲੈਂਦੀ ਮੋੜ ਵੇ ਮਾਹੀਆ
ਮਗਰੇ ਸੱਸੀ ਤੁਰ ਪਈ
ਮਗਰੇ ਸੱਸੀ ਤੁਰ ਪਈ
ਮੈਂ ਵੀ ਚਲਸਾਂ ਤੋੜ ਵੇ ਮਾਹੀਆ
ਮੈਂ ਵੀ ਚਲਸਾਂ ਤੋੜ ਵੇ ਮਾਹੀਆ}}

{{gap}}ਗੀਤ ਸੁਣ ਕੇ ਕਿਸੇ ਨਾਜੋ ਨੂੰ ਆਪਣੇ ਪੁੰਨੂੰ ਦਾ ਖ਼ਿਆਲ ਆ ਜਾਂਦਾ ਹੈ ਮਤੇ ਉਹ ਵੀ ਉਸ ਨੂੰ ਛੱਡ ਕੇ ਕਿਧਰੇ ਤੁਰ ਜਾਵੇ। ਉਹ ਆਪਣੇ ਦਿਲ ਦੇ ਮਹਿਰਮ ਅੱਗੇ ਅਰਜੋਈ ਕਰਦੀ ਹੈ:
{{gap}}ਗੀਤ ਸੁਣ ਕੇ ਕਿਸੇ ਨਾਜੋ ਨੂੰ ਆਪਣੇ ਪੁੰਨੂੰ ਦਾ ਖ਼ਿਆਲ ਆ ਜਾਂਦਾ ਹੈ ਮਤੇ ਉਹ ਵੀ ਉਸ ਨੂੰ ਛੱਡ ਕੇ ਕਿਧਰੇ ਤੁਰ ਜਾਵੇ। ਉਹ ਆਪਣੇ ਦਿਲ ਦੇ ਮਹਿਰਮ ਅੱਗੇ ਅਰਜੋਈ ਕਰਦੀ ਹੈ:
{{left margin|5em|ਆਪਣੇ ਕੋਠੇ ਮੈਂ ਖੜੀ

ਆਪਣੇ ਕੋਠੇ ਮੈਂ ਖੜੀ
ਪੁੰਨੂੰ ਖੜਾ ਮਸੀਤ ਵੇ
ਪੁੰਨੂੰ ਖੜਾ ਮਸੀਤ ਵੇ
ਭਰ ਭਰ ਅੱਖੀਆਂ ਡੋਲ੍ਹਦੀ
ਭਰ ਭਰ ਅੱਖੀਆਂ ਡੋਲ੍ਹਦੀ
ਲਾਈਨ 34: ਲਾਈਨ 30:
ਦੁੱਧ ਮਧਾਣੀ ਪਾ
ਦੁੱਧ ਮਧਾਣੀ ਪਾ
ਜਾਂਦੇ ਪੁੰਨੂੰ ਘੇਰ ਕੇ
ਜਾਂਦੇ ਪੁੰਨੂੰ ਘੇਰ ਕੇ
ਮੱਖਣ ਦਈਂ ਛਕਾ</poem>}}
ਮੱਖਣ ਦਈਂ ਛਕਾ}}</poem>
ਫ਼ੁਟਰ (ਗ਼ੈਰਸ਼ਾਮਲ):ਫ਼ੁਟਰ (ਗ਼ੈਰਸ਼ਾਮਲ):
ਲਾਈਨ 1: ਲਾਈਨ 1:
{{rh||21/ ਇਸ਼ਕ ਸਿਰਾਂ ਦੀ ਬਾਜ਼ੀ|}}
{{rh||21/ਇਸ਼ਕ ਸਿਰਾਂ ਦੀ ਬਾਜ਼ੀ|}}