ਪੰਨਾ:ਕਿੱਸਾ ਪੂਰਨ ਭਗਤ - ਚਰਨ ਪਪਰਾਲਵੀ.pdf/12: ਰੀਵਿਜ਼ਨਾਂ ਵਿਚ ਫ਼ਰਕ

No edit summary
ਛੋNo edit summary
ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):
ਲਾਈਨ 1: ਲਾਈਨ 1:
{{block center|<poem>{{larger|ਪੂਰਨ ਦਾ ਪਿਤਾ ਦੇ ਦਰਬਾਰ ਆਉਣਾ}}{{dhr|1em}}
{{block center|<poem>{{larger|ਪੂਰਨ ਦਾ ਪਿਤਾ ਦੇ ਦਰਬਾਰ ਆਉਣਾ}}

ਸੇ ਸਾਬਤੀ ਵਿੱਦਿਆ ਸਿੱਖ ਕੇ ਜੀ,
ਸੇ ਸਾਬਤੀ ਵਿੱਦਿਆ ਸਿੱਖ ਕੇ ਜੀ,
ਬਾਰਾਂ ਬਰਸ ਗੁਜ਼ਰੇ ਖ਼ਬਰਦਾਰ ਹੋਇਆ।
ਬਾਰਾਂ ਬਰਸ ਗੁਜ਼ਰੇ ਖ਼ਬਰਦਾਰ ਹੋਇਆ।
ਲਾਈਨ 7: ਲਾਈਨ 8:
ਚੁੱਕ ਅੱਡੀਆਂ ਪੱਬਾਂ ਦੇ ਭਾਰ ਹੋਇਆ।
ਚੁੱਕ ਅੱਡੀਆਂ ਪੱਬਾਂ ਦੇ ਭਾਰ ਹੋਇਆ।
ਕਾਦਰਯਾਰ ਸੂਰਤ ਰਾਜੇ ਜਦੋਂ ਡਿੱਠੀ,
ਕਾਦਰਯਾਰ ਸੂਰਤ ਰਾਜੇ ਜਦੋਂ ਡਿੱਠੀ,
ਚੜ੍ਹੀ ਹਿਰਸ ਤੇ ਮਸਤ ਸੰਸਾਰ ਹੋਇਆ।{{dhr|1em}}
ਚੜ੍ਹੀ ਹਿਰਸ ਤੇ ਮਸਤ ਸੰਸਾਰ ਹੋਇਆ।

ਜੀਮ ਜਾਇ ਰਾਜੇ ਸਲਵਾਹਨ ਆਂਦੀ,
ਜੀਮ ਜਾਇ ਰਾਜੇ ਸਲਵਾਹਨ ਆਂਦੀ,
ਇਕ ਇਸਤ੍ਰੀ ਹੋਰ ਵਿਆਹੇ ਕੇ ਜੀ।
ਇਕ ਇਸਤ੍ਰੀ ਹੋਰ ਵਿਆਹੇ ਕੇ ਜੀ।
ਲਾਈਨ 15: ਲਾਈਨ 17:
ਜਦੋਂ ਬੈਠੀ ਸੀ ਜ਼ੇਵਰ ਪਾਇ ਕੇ ਜੀ।
ਜਦੋਂ ਬੈਠੀ ਸੀ ਜ਼ੇਵਰ ਪਾਇ ਕੇ ਜੀ।
ਕਾਦਰਯਾਰ ਕੀ ਆਖ ਸੁਣਾਵਸਾਂ ਮੈਂ,
ਕਾਦਰਯਾਰ ਕੀ ਆਖ ਸੁਣਾਵਸਾਂ ਮੈਂ,
ਪੰਛੀ ਡਿਗਦੇ ਦਰਸ਼ਨ ਪਾਇ ਕੇ ਜੀ।{{dhr|1em}}
ਪੰਛੀ ਡਿਗਦੇ ਦਰਸ਼ਨ ਪਾਇ ਕੇ ਜੀ।

ਹੇ ਹਾਰ ਸ਼ਿੰਗਾਰ ਸਭ ਪਹਿਰ ਕੇ ਜੀ,
ਹੇ ਹਾਰ ਸ਼ਿੰਗਾਰ ਸਭ ਪਹਿਰ ਕੇ ਜੀ,
ਪੂਰਨ ਨਾਲ ਮਹੂਰਤਾਂ ਬਾਹਰ ਆਇਆ।
ਪੂਰਨ ਨਾਲ ਮਹੂਰਤਾਂ ਬਾਹਰ ਆਇਆ।
ਲਾਈਨ 23: ਲਾਈਨ 26:
ਦਰਿ ਘਰ ਦੇਣ ਵਧਾਈਆਂ ਸੰਸਾਰ ਆਇਆ।
ਦਰਿ ਘਰ ਦੇਣ ਵਧਾਈਆਂ ਸੰਸਾਰ ਆਇਆ।
ਕਾਦਰਯਾਰ ਮੀਆਂ ਬਾਰ੍ਹਾਂ ਬਰਸ ਪਿਛੋਂ,
ਕਾਦਰਯਾਰ ਮੀਆਂ ਬਾਰ੍ਹਾਂ ਬਰਸ ਪਿਛੋਂ,
ਪੂਰਨ ਰਾਜਿਆਂ ਦੇ ਦਰਬਾਰ ਆਇਆ।{{dhr|1em}}
ਪੂਰਨ ਰਾਜਿਆਂ ਦੇ ਦਰਬਾਰ ਆਇਆ।

ਖੇ ਖੁਸ਼ੀ ਹੋਈ ਸਲਵਾਹਨ ਰਾਜੇ,
ਖੇ ਖੁਸ਼ੀ ਹੋਈ ਸਲਵਾਹਨ ਰਾਜੇ,
ਪੂਰਨ ਆਇ ਕੇ ਜਦੋਂ ਸਲਾਮ ਕੀਤਾ।
ਪੂਰਨ ਆਇ ਕੇ ਜਦੋਂ ਸਲਾਮ ਕੀਤਾ।