ਪੰਨਾ:ਕਿੱਸਾ ਪੂਰਨ ਭਗਤ - ਚਰਨ ਪਪਰਾਲਵੀ.pdf/13: ਰੀਵਿਜ਼ਨਾਂ ਵਿਚ ਫ਼ਰਕ

No edit summary
ਟੈਗ: Manual revert
 
ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):
ਲਾਈਨ 1: ਲਾਈਨ 1:
{{Block center|<poem>ਕਾਦਰਯਾਰ ਮੀਆਂ ਸਲਵਾਹਨ ਰਾਜੇ,
{{Block center|<poem>ਕਾਦਰਯਾਰ ਮੀਆਂ ਸਲਵਾਹਨ ਰਾਜੇ,
ਹੱਥੋਂ ਸਾਈਂ ਦੇ ਨਾਮ ਕੁੱਝ ਦਾਨ ਕੀਤਾ।{{dhr|1em}}
ਹੱਥੋਂ ਸਾਈਂ ਦੇ ਨਾਮ ਕੁੱਝ ਦਾਨ ਕੀਤਾ।

ਦਾਲ ਦਸਦਾ ਪੁਛਦਾ ਲਾਗੀਆਂ ਨੂੰ,
ਦਾਲ ਦਸਦਾ ਪੁਛਦਾ ਲਾਗੀਆਂ ਨੂੰ,
ਸਲਵਾਹਨ ਰਾਜਾ ਤਦੋਂ ਗੱਜ ਕੇ ਜੀ।
ਸਲਵਾਹਨ ਰਾਜਾ ਤਦੋਂ ਗੱਜ ਕੇ ਜੀ।
ਲਾਈਨ 8: ਲਾਈਨ 9:
ਅੱਖੀਂ ਵੇਖ ਲੀਤਾ ਹੁਣ ਰੱਜ ਕੇ ਜੀ।
ਅੱਖੀਂ ਵੇਖ ਲੀਤਾ ਹੁਣ ਰੱਜ ਕੇ ਜੀ।
ਕਾਦਰਯਾਰ ਮੀਆਂ ਪੂਰਨ ਭਗਤ ਅੱਗੋਂ,
ਕਾਦਰਯਾਰ ਮੀਆਂ ਪੂਰਨ ਭਗਤ ਅੱਗੋਂ,
ਕਹਿੰਦਾ ਸੁਖਨ ਸੱਚਾ ਇਕ ਵੱਜ ਕੇ ਜੀ।{{dhr|1em}}
ਕਹਿੰਦਾ ਸੁਖਨ ਸੱਚਾ ਇਕ ਵੱਜ ਕੇ ਜੀ।

ਜ਼ਾਲ ਜ਼ਰਾ ਨਾ ਬਾਪ ਤੋਂ ਸੰਗ ਕਰਦਾ,
ਜ਼ਾਲ ਜ਼ਰਾ ਨਾ ਬਾਪ ਤੋਂ ਸੰਗ ਕਰਦਾ,
ਕਹਿੰਦਾ ਬਾਬਲਾ ਪੁੱਤ ਵਿਆਹੁ ਨਾਹੀ।
ਕਹਿੰਦਾ ਬਾਬਲਾ ਪੁੱਤ ਵਿਆਹੁ ਨਾਹੀ।
ਲਾਈਨ 16: ਲਾਈਨ 18:
ਬੰਨ੍ਹ ਬੇੜੀਆਂ ਬਾਬਲਾ ਪਾਉ ਨਾਹੀ।
ਬੰਨ੍ਹ ਬੇੜੀਆਂ ਬਾਬਲਾ ਪਾਉ ਨਾਹੀ।
ਕਾਦਰਯਾਰ ਨਾ ਸੰਗਦਾ ਕਹੇ ਪੂਰਨ,
ਕਾਦਰਯਾਰ ਨਾ ਸੰਗਦਾ ਕਹੇ ਪੂਰਨ,
ਮੈਥੋਂ ਰੱਬ ਦਾ ਨਾਉਂ ਭੁਲਾਉ ਨਾਹੀ।{{dhr|1em}}
ਮੈਥੋਂ ਰੱਬ ਦਾ ਨਾਉਂ ਭੁਲਾਉ ਨਾਹੀ।

ਰੇ ਰੰਗ ਤਗੀਰ ਹੋ ਗਿਆ ਸੁਣ ਕੇ,
ਰੇ ਰੰਗ ਤਗੀਰ ਹੋ ਗਿਆ ਸੁਣ ਕੇ,
ਪੂਰਨ ਭਗਤ ਵਲੋਂ ਸਲਵਾਹਨ ਦਾ ਈ।
ਪੂਰਨ ਭਗਤ ਵਲੋਂ ਸਲਵਾਹਨ ਦਾ ਈ।
ਲਾਈਨ 24: ਲਾਈਨ 27:
ਤੈਥੋਂ ਬਾਹਰਾ ਫਿਕਰ ਵਿਆਹਨ ਦਾ ਈ।
ਤੈਥੋਂ ਬਾਹਰਾ ਫਿਕਰ ਵਿਆਹਨ ਦਾ ਈ।
ਕਾਦਰਯਾਰ ਵਜ਼ੀਰ ਦੇ ਲੱਗ ਆਖੇ,
ਕਾਦਰਯਾਰ ਵਜ਼ੀਰ ਦੇ ਲੱਗ ਆਖੇ,
ਰਾਜਾ ਫੇਰ ਖੁਸ਼ੀ ਅੰਦਰ ਆਂਵਦਾ ਈ।{{dhr|1em}}
ਰਾਜਾ ਫੇਰ ਖੁਸ਼ੀ ਅੰਦਰ ਆਂਵਦਾ ਈ।

ਜ਼ੇ ਜ਼ੁਬਾਨ ਥੀਂ ਰਾਜੇ ਨੇ ਹੁਕਮ ਕੀਤਾ,
ਜ਼ੇ ਜ਼ੁਬਾਨ ਥੀਂ ਰਾਜੇ ਨੇ ਹੁਕਮ ਕੀਤਾ,
ਘਰ ਜਾਹੁ ਸਲਾਮ ਕਰ ਮਾਈਆਂ ਨੂੰ।
ਘਰ ਜਾਹੁ ਸਲਾਮ ਕਰ ਮਾਈਆਂ ਨੂੰ।