ਪੰਨਾ:ਕਿੱਸਾ ਪੂਰਨ ਭਗਤ - ਚਰਨ ਪਪਰਾਲਵੀ.pdf/14: ਰੀਵਿਜ਼ਨਾਂ ਵਿਚ ਫ਼ਰਕ

No edit summary
ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):ਸਫ਼ਾ ਦੀ ਲਿਖਤ (ਸ਼ਾਮਲ ਕੀਤੀ ਜਾਵੇਗੀ):
ਲਾਈਨ 2: ਲਾਈਨ 2:
ਅੱਗੇ ਲਾਇ ਲੈਂਦਾ ਨਫ਼ਰਾਂ ਨਾਈਆਂ ਨੂੰ।
ਅੱਗੇ ਲਾਇ ਲੈਂਦਾ ਨਫ਼ਰਾਂ ਨਾਈਆਂ ਨੂੰ।
ਕਾਦਰਯਾਰ ਮੈਂ ਸਿਫਤਿ ਕੀ ਕਰਾਂ ਉਸ ਦੀ,
ਕਾਦਰਯਾਰ ਮੈਂ ਸਿਫਤਿ ਕੀ ਕਰਾਂ ਉਸ ਦੀ,
ਰੰਨਾਂ ਦੇਖ ਭੁਲਾਇਆ ਸਾਈਆਂ ਨੂੰ।{{dhr|1em}}
ਰੰਨਾਂ ਦੇਖ ਭੁਲਾਇਆ ਸਾਈਆਂ ਨੂੰ।

{{x-larger|{{center|ਪੂਰਨ ਦਾ ਲੂਣਾ ਨੂੰ ਮਿਲਣ ਜਾਣਾ}}}}{{dhr|1em}}
{{x-larger|{{center|ਪੂਰਨ ਦਾ ਲੂਣਾ ਨੂੰ ਮਿਲਣ ਜਾਣਾ}}}}

ਸੀਨ ਸ਼ਹਿਰ ਆਇਆ ਘਰ ਮਾਈਆਂ ਦੇ,
ਸੀਨ ਸ਼ਹਿਰ ਆਇਆ ਘਰ ਮਾਈਆਂ ਦੇ,
ਪੂਰਨ ਪੁਛਦਾ ਨੌਕਰਾਂ ਚਾਕਰਾਂ ਨੂੰ।
ਪੂਰਨ ਪੁਛਦਾ ਨੌਕਰਾਂ ਚਾਕਰਾਂ ਨੂੰ।
ਲਾਈਨ 11: ਲਾਈਨ 13:
ਅੰਦਰ ਜਾਇ ਵੜਿਆ ਪੁੱਤਰ ਖਾਤਰਾਂ ਨੂੰ।
ਅੰਦਰ ਜਾਇ ਵੜਿਆ ਪੁੱਤਰ ਖਾਤਰਾਂ ਨੂੰ।
ਕਾਦਰਯਾਰ ਬਹਾਲ ਕੇ ਨਫਰ ਪਿੱਛੇ,
ਕਾਦਰਯਾਰ ਬਹਾਲ ਕੇ ਨਫਰ ਪਿੱਛੇ,
ਪੌੜੀਆਂ ਚੜ੍ਹਿਆ ਮੱਥਾ ਟੇਕਨ ਮਾਤਰਾਂ ਨੂੰ।{{dhr|1em}}
ਪੌੜੀਆਂ ਚੜ੍ਹਿਆ ਮੱਥਾ ਟੇਕਨ ਮਾਤਰਾਂ ਨੂੰ।

ਸ਼ੀਨ ਸ਼ੌਕ ਦੇ ਨਾਲ ਜੋ ਭਗਤ ਪੂਰਨ,
ਸ਼ੀਨ ਸ਼ੌਕ ਦੇ ਨਾਲ ਜੋ ਭਗਤ ਪੂਰਨ,
ਮੱਥਾ ਟੇਕਣ ਮਤਰੇਈ ਨੂੰ ਜਾਉਂਦਾ ਜੀ।
ਮੱਥਾ ਟੇਕਣ ਮਤਰੇਈ ਨੂੰ ਜਾਉਂਦਾ ਜੀ।
ਲਾਈਨ 19: ਲਾਈਨ 22:
ਹੋਰ ਕੁੱਝ ਨਾਹੀ ਨਜ਼ਰ ਆਉਂਦਾ ਜੀ।
ਹੋਰ ਕੁੱਝ ਨਾਹੀ ਨਜ਼ਰ ਆਉਂਦਾ ਜੀ।
ਕਾਦਰਯਾਰ ਜੋ ਲੂਣਾ ਦੇ ਦਿਲ ਅੰਦਰ,
ਕਾਦਰਯਾਰ ਜੋ ਲੂਣਾ ਦੇ ਦਿਲ ਅੰਦਰ,
ਆਣ ਪਾਪ ਜੋ ਘੇਰੜਾ ਪਾਉਂਦਾ ਜੀ।{{dhr|1em}}
ਆਣ ਪਾਪ ਜੋ ਘੇਰੜਾ ਪਾਉਂਦਾ ਜੀ।

ਸੁਵਾਦ ਸਿਫ਼ਤ ਨਾ ਹੁਸਨ ਦੀ ਜਾਇ ਝੱਲੀ,
ਸੁਵਾਦ ਸਿਫ਼ਤ ਨਾ ਹੁਸਨ ਦੀ ਜਾਇ ਝੱਲੀ,
ਰਾਣੀ ਦੇਖ ਕੇ ਪੂਰਨ ਨੂੰ ਤੁਰਤ ਮੁਠੀ।
ਰਾਣੀ ਦੇਖ ਕੇ ਪੂਰਨ ਨੂੰ ਤੁਰਤ ਮੁਠੀ।
ਲਾਈਨ 27: ਲਾਈਨ 31:
ਉਸ ਦੀ ਸਾਬਤੀ ਦੀ ਵਿਚੋਂ ਲੱਜ ਟੁੱਟੀ।
ਉਸ ਦੀ ਸਾਬਤੀ ਦੀ ਵਿਚੋਂ ਲੱਜ ਟੁੱਟੀ।
ਕਾਦਰਯਾਰ ਤਰੀਮਤ ਹੈਂਸਿਆਰੀ,
ਕਾਦਰਯਾਰ ਤਰੀਮਤ ਹੈਂਸਿਆਰੀ,
ਲੱਗੀ ਵੇਖ ਵਗਾਵਣੇ ਨਦੀ ਪੁੱਠੀ।{{dhr|1em}}
ਲੱਗੀ ਵੇਖ ਵਗਾਵਣੇ ਨਦੀ ਪੁੱਠੀ।

ਜ਼ੁਆਦ ਜ਼ਰਬ ਤੇ ਜ਼ੋਰ ਦੇ ਨਾਲ ਰਾਜਾ,
ਜ਼ੁਆਦ ਜ਼ਰਬ ਤੇ ਜ਼ੋਰ ਦੇ ਨਾਲ ਰਾਜਾ,
ਅੰਦਰ ਲੰਘ ਕੇ ਰੰਗ ਮਹਲ ਜਾਇ।</poem>}}
ਅੰਦਰ ਲੰਘ ਕੇ ਰੰਗ ਮਹਲ ਜਾਇ।</poem>}}