ਕਮਿਊਨਿਸਟ ਪਾਰਟੀ ਦਾ ਮੈਨੀਫੈਸਟੋ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 17:
ਉਹ ਕਿਹੜੀ ਮੁਖ਼ਾਲਿਫ਼ ਪਾਰਟੀ ਹੈ ਜਿਸ ਨੂੰ ਉਸ ਦੇ ਵਿਰੋਧੀਆਂ ਨੇ ਕਮਿਉਨਿਸਟ ਕਹਿ ਕੇ ਨਾ ਭੰਡਿਆ ਹੋਵੇ? ਉਹ ਕਿਹੜੇ ਮੁਖ਼ਾਲਿਫ਼ ਹਨ ਜਿਹਨਾਂ ਨੇ ਆਪਣੇ ਨਾਲੋਂ ਜ਼ਿਆਦਾ ਤਰੱਕੀ ਪਸੰਦ ਮੁਖ਼ਾਲਿਫ਼ ਪਾਰਟੀਆਂ ਉੱਤੇ ਅਤੇ ਆਪਣੇ ਪਿੱਛਾਖੜੀ ਵਿਰੋਧੀਆਂ ਉੱਤੇ ਵੀ ਉਲਟਾ ਕਮਿਉਨਿਜ਼ਮ ਦਾ ਕਲੰਕ ਨਾ ਲਾਇਆ ਹੋਵੇ? ਇਸ ਹਕੀਕਤ ਤੋਂ ਦੋ ਗੱਲਾਂ ਜ਼ਾਹਰ ਹੁੰਦੀਆਂ ਹਨ:
* ਤਮਾਮ ਯੂਰਪੀ ਤਾਕਤਾਂ ਨੇ ਕਮਿਉਨਿਜ਼ਮ ਨੂੰ ਹੁਣ ਆਪਣੇ ਆਪ ਵਿੱਚ ਇਕ ਤਾਕਤ ਤਸਲੀਮ ਕਰ ਲਿਆ ਹੈ।
* ਵਕਤ ਆ ਗਿਆ ਹੈ ਕਿ ਕਮਿਉਨਿਸਟ ਹੁਣ ਸਾਰੀ ਦੁਨੀਆਦੁਨੀਆਂ ਦੇ ਸਾਹਮਣੇ ਣੇ ਖੁਲੇਆਮਖੁੱਲੇਆਮ ਆਪਣੇ ਖ਼ਿਆਲਾਂ, ਮਕਸਦਾਂ ਅਤੇ ਰੁਝਾਨਾਂ ਨੂੰ ਪ੍ਰਕਾਸ਼ਿਤ ਕਰਨ ਅਤੇ ਕਮਿਉਨਿਜ਼ਮ ਦੇ ਭੂਤ ਦੀ ਇਸ ਬੱਚਿਆਂ ਵਾਲੀ ਕਹਾਣੀ ਦੇ ਜਵਾਬ ਵਿੱਚ ਖ਼ੁਦ ਅਪਣੀ ਪਾਰਟੀ ਦਾ ਮੈਨੀਫ਼ੈਸਟੋ ਪੇਸ਼ ਕਰਨ। ਇਸ ਮਕਸਦ ਲਈ ਵੱਖ -ਵੱਖ ਦੇਸਾਂ ਦੇ ਕਮਿਊਨਿਸਟ ਲੰਦਨ ਵਿੱਚ ਜਮ੍ਹਾ ਹੋਏ ਅਤੇ ਹੇਠ ਲਿਖਿਆ ਮੈਨੀਫ਼ੈਸਟੋ ਤਿਆਰ ਕੀਤਾ ਜੋ ਅੰਗਰੇਜ਼ੀ ਫ਼ਰਾਂਸੀਸੀ ਜਰਮਨ ਇਤਾਲਵੀ ਫ਼ਲੈਮੀ ਅਤੇ ਡੈਨਿਸ਼ ਜ਼ਬਾਨਾਂ ਵਿੱਚ ਸ਼ਾਇਆ ਕੀਤਾ ਜਾਏਗਾ।