ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
( ੧੦o ) ੧੬. ਸੁਇਨੇ ਕਾ ਚਉਕਾ ਕੰਚਨ ਕੁਆਰ | ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕ ਕਰੰਤੇ ਕੀ ਆਗਿ । ਗਰੁੜਾ ਖਾਣਾ ਦੁਧ ਸਿਉ ਗਾਡਿ ॥ ਰੇ ਮਨ ਲੇਖੇ ਕਬਹੁ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ । (ਬਸੰਤ ਮ: ੧) ੧੭. ਖਾਦਿਆਂ ਖਾਦਿਆਂ
ਮਹੁ ਘੁਠਾ ਪੈਨੰਦਿਆ ਸਭੁ ਅੰਗੁ ॥
ਨਾਨਕ ਧਿਗੁ ਤਿਨਾ ਦਾ ਜੀਵਿਆ
ਜਿਨ ਸਚਿ ਨ ਲਗੋ ਰੰਗੁ ॥
(ਗੂਜਰੀ ਕੀ ਵਾਰ ਮ: ੫). ਮਿਲ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧਿਧਿ ਅਸਨੇਹੁ ॥੧॥ ਰਹਾਉ ॥
ਨਾਮ ਬਿਨਾ ਜੋ ਪਹਿਰਹਿ ਖਾਇ ॥
ਜਿਉ ਕੂਕਰੁ ਜੂਠਨ ਮਹਿ ਪਾਇ ॥੧॥ ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥ ੨ ॥
ਨਾਮੁ ਬਿਸਾਰਿ ਕਰੇ ਰਸ ਭੋਗ । ਸੁਖੁ ਸੁਪਨੈ ਨਹੀ ਤਨ ਮਹਿ ਰੋਗੁ ॥੩॥
ਨਾਮ ਤਿਆਗਿ ਕਰੇ ਅਨਕਾਜ । ਬਿਨਸਿ ਜਾਇ ਬੁਠੇ ਸਭਿ ਪਾਜ ॥੪॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
ਕੋਟਿ ਕਰਮ ਕਰਤੋ ਨਰਕਿ ਜਾਵੈ।