ਚੌਪਈ
(੧)
ਸਾਹਿਬ
ਚੌਪਈ ਸਾਹਿਬ ੴ ਸ੍ਰੀ ਵਾਹਿਗੁਰੂ ਜੀ ਕੀ ਫਤਹ॥ ਪਾਤਿਸਾਹੀ ੧੦॥ ਕਬਯੋ ਬਾਚ ਬੇਨਤੀ॥ ਚੌਪਈ॥
ਹਮਰੀ ਕਰੋ ਹਾਥ ਦੈ ਰੱਛਾ॥ ਪੂਰਨ ਹੋਇ ਚਿਤ ਕੀ ਇੱਛਾ॥ ਤਵ ਚਰਨਨ ਮਨ ਰਹੈ ਹਮਾਰਾ॥ ਅਪਨਾ ਜਾਨ ਕਰੋ ਪ੍ਰਤਿਪਾਰਾ॥੧॥