ਪੰਨਾ:ਜ਼ਫ਼ਰਨਾਮਾ.djvu/19

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕੇ ਗੁੰਡ ਕੁਭ ਹਮੀਰ ॥੧॥ ਖਸਟਮ ਮੇਘ ਰਾਗ ਵੈ ਗਾਵਹਿ ॥ ਪਾਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੌਡ ਮਲਾਰੀ ਧੁਨੀ ॥ ਪੁਨਿ ਗਾਵਹਿ ਆਸਾ ਗੁਨਿ ਗੁਨੀ ॥ ਊਚੈ ਸੁਰਿ ਸੂਹਉ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥੧॥ ਬੈਰਾਧਰ ਗਜਧਰ ਕੇਦਾਰਾ ॥ ਜਬਲੀਧਰ ਨਟ ਅਉ ਜਲਧਾਰਾ ॥ ਪੁਨਿ ਗਾਵਹਿ ਸੰਕਰ ਅਉ ਸਿਆਮਾ ॥ ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥ ਖਸਟ ਰਾਗ ਉ