ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/10

ਇਹ ਸਫ਼ਾ ਪ੍ਰਮਾਣਿਤ ਹੈ

ਇਸ਼ਕ ਨਗੀਨਾ ਸੋਈ ਸਮਝਣ
ਜੋ ਹੋਵਣ ਆਪ ਨਗੀਨੇ
ਇਸ਼ਕ ਮੁਸ਼ਕ ਦੀ ਸਾਰ ਕੀ ਜਾਨਣ
ਕਾਇਰ ਲੋਕ ਕਮੀਨੇ
...
ਪੁੱਛ ਕੇ ਨਾ ਪੈਂਦੇ ਮਾਮਲੇ
ਨਹੁੰ ਨਾ ਲਗਦਾ ਜ਼ੋਰ
ਗੱਲਾਂ ਕਰਨ ਸੁਖਾਲੀਆਂ
ਔਖੇ ਪਾਲਣੇ ਬੋਲ