ਪੰਨਾ:ਤਾਰਿਆਂ ਦੇ ਨਾਲ ਗੱਲਾਂ ਕਰਦਿਆਂ – ਗੁਰਭਜਨ ਗਿੱਲ.pdf/6

ਇਹ ਸਫ਼ਾ ਪ੍ਰਮਾਣਿਤ ਹੈ
ਤਰਤੀਬ
ਪੰਜਾਬੀ ਗ਼ਜ਼ਲ ਦਾ ਵਾਰਸ - ਗੁਰਭਜਨ ਗਿੱਲ 11
ਕਾਫ਼ਲਿਆਂ ਦਾ ਸਾਥ ਭਲਾ ਕੀ ਰਾਹ ਵਿਚ ਉੱਗੀਆਂ ਛਾਵਾਂ ਨਾਲ 27
ਇਕ ਬਦਲੋਟੀ ਤੁਰਦੀ ਜਾਂਦੀ ਥਲ ਨੂੰ ਪਲ ਵਿਚ ਠਾਰ ਗਈ 28
ਵਗਦਾ ਦਰਿਆ ਓਸ ਕੰਢੇ ਸਾਰੇ ਖੰਡਰ ਯਾਦ ਨੇ 29
ਅੱਧੀ ਰਾਤੀਂ ਗੋਲੀ ਚੱਲੀ ਵਰਤ ਗਈ ਚੁੱਪ ਚਾਨ 30
ਲਟ ਲਟ ਬਲਦੇ ਮੁਲਕ 'ਚ ਨੱਚਦਾ ਇਹ ਕਿਸਰਾਂ ਦਾ ਮੋਰ 31
ਅੱਖਾਂ ਵਿਚ ਉਨੀਂਦਾ ਰੜਕੇ ਉਮਰਾਂ ਦੇ ਬਨਵਾਸਾਂ ਦਾ 32
ਬੇ-ਮੌਸਮ ਬਰਸਾਤ ਮਧੋਲੀ ਫ਼ਸਲਾਂ ਦੀ ਖ਼ੁਸ਼ਬੋ 33
ਗੁਆਚੇ ਯਾਰ ਸਾਰੇ ਸ਼ਹਿਰ ਵਿਚ ਕਿਸ ਨੂੰ ਬੁਲਾਵਾਂਗਾ 34
ਹਰ ਸੀਸ ਤੇਗ ਹੇਠਾਂ ਹਰ ਜਿਸਮ ਆਰਿਆਂ 'ਤੇ 35
ਦਿਨ ਭਰ ਜਿਹੜੀ ਰਾਤ ਉਡੀਕਾਂ ਰਾਤ ਪਏ ਘਬਰਾਵਾਂ 36
ਜੇ ਮੂੰਹੋਂ ਬੋਲਦੀ ਸ਼ੀਰੀਂ ਗ਼ਜ਼ਲ ਦੀ ਬਹਿਰ ਦੇ ਵਾਂਗੂੰ 37
ਸਾਡੇ ਘਰ ਨੂੰ ਤੀਲ੍ਹੀ ਲਾ 'ਗੇ ਬਹੁ-ਰੰਗੇ ਅਖ਼ਬਾਰ 38
ਜੇਕਰ ਬਿਜਲੀ ਘਰ ਦੇ ਨੇੜੇ ਰੌਸ਼ਨ ਚਾਰ ਚੁਫ਼ੇਰਾ ਹੈ 39
ਚੇਤੇ ਵਿਚੋਂ ਨਹੀਂ ਜਾਂਦੀ ਹੈ ਮੇਰੇ ਪਿੰਡ ਦੀ ਨਹਿਰ 40
ਜੰਗਲ ਦੇ ਵਿਚ ਸ਼ਾਮ ਪਈ ਤੇ ਖੁਰਿਆ ਹੈ ਪਰਛਾਵਾਂ 41
ਚੰਡੀਗੜ੍ਹ ਦੇ ਬਾਗ਼ 'ਚ ਜੀਕੂੰ ਖ਼ੁਸ਼ਬੋਹੀਣ ਗੁਲਾਬ ਹੈ 42
ਚਾਰ ਚੁਫ਼ੇਰੇ ਨ੍ਹੇਰ ਦਾ ਪਹਿਰਾ ਗਠੜੀ ਲੈ ਗਏ ਚੋਰ 43
ਪਿੰਡ ਗਏ ਨੂੰ ਘੂਰਦੀਆਂ ਨੇ ਧੂੜਾਂ ਅੱਟੀਆਂ ਰਾਹਵਾਂ 44
ਆਪਣੇ ਆਲ-ਦੁਆਲ ਤਣਿਆ ਹੋਇਆ ਜੋ ਧੂੰਆਂ ਤਾਂ ਦੇਖ 45
ਬੰਦ ਕਮਰੇ ਵਿਚ ਬੈਠ ਪੜ੍ਹਾਂ ਮੈਂ ਰੋਜ਼ਾਨਾ ਅਖ਼ਬਾਰਾਂ ਨੂੰ 46
ਗੋਲੀਆਂ ਵਿੰਨ੍ਹੇ ਜਿਸਮ ਕੂਕਦੇ ਸੜਕਾਂ ਦਾ ਇਤਿਹਾਸ ਲਿਖੋ 47
ਸੁਪਨ-ਪਰਿੰਦੇ ਕਿਉਂ ਫੜ੍ਹ ਫੜ੍ਹ ਕੇ ਕਰਦਾ ਹੈਂ ਕਤਲਾਮ ਜਿਹਾ 48
ਅੱਜ ਚਾਰੇ ਪਾਸੇ ਹੋਣ ਹਥਿਆਰ ਦੀਆਂ ਗੱਲਾਂ 49
ਜਦ ਤੋਂ ਹੋਰ ਜ਼ਮਾਨੇ ਆਏ ਬਦਲੇ ਨੇ ਹਾਲਾਤ ਮੀਆਂ 50
ਜੀਅ ਕਰਦੈ ਆਪਣੇ ਪਿੰਡ ਜਾ ਕੇ ਚੱਬਾਂ ਦੋਧਾ-ਛੱਲੀਆਂ ਹੂ 51

ਤਾਰਿਆਂ ਦੇ ਨਾਲ ਗੱਲਾਂ ਕਰਦਿਆਂ /6