ਪੰਨਾ:ਦਸਮ ਪਾਤਸ਼ਾਹੀ ਕਾ ਗੁਰੂ ਗ੍ਰੰਥ ਸਾਹਿਬ.pdf/33

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿਗੁਰਪ੍ਰਸਾਦਿ

ਸ੍ਰੀ ਵਾਹਿਗੁਰੂ ਜੀਕੀਫਤਹ

ਜਾਪੁ॥ ਸ੍ਰੀ ਮੁਖਵਾਕ ਪਾਤਸ਼ਾਹੀ ੧੦

ਛਪੈ ਛੰਦ॥ ਤ੍ਵ ਪ੍ਰਸਾਦਿ॥ ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤ ਕਿਹ॥ ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ॥ ਕੋਟਿ ਇੰਦ੍ਰ ਇੰਦ੍ਰਾਣ ਸਾਹੁ ਸਾਹਾਣਿ ਗਣਿਜੈ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤ੍ਰਿਣ ਕਹਤ॥ ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤ॥੧॥ ਭੁਜੰਗ ਪ੍ਰਯਾਤ ਛੰਦ॥ ਨਮਸਤ੍ਵੰ ਅਕਾਲੇ॥ ਨਮਸਤ੍ਵੰ ਕ੍ਰਿਪਾਲੇ॥ ਨਮਸਤੰ ਅਰੂਪੇ॥ ਨਮਸਤੰ ਅਨੂਪੇ॥੨॥ ਨਮਸਤੰ ਅਭੇਖੇ॥ ਨਮਸਤੰ ਅਲੇਖੇ॥ ਨਮਸਤੰ ਅਕਾਏ॥ ਨਮਸਤੰ ਅਜਾਏ॥੩॥ ਨਮਸਤੰ ਅਗੰਜੇ॥ ਨਮਸਤੰ ਅਭੰਜੇ॥ ਨਮਸਤੰ ਅਨਾਮੇ॥ ਨਮਸਤੰ ਅਠਾਮੇ॥੪॥ ਨਮਸਤੰ ਅਕਰਮੰ॥ ਨਮਸਤੰ ਅਧਰਮੰ॥ ਨਮਸਤੰ ਅਨਾਮੰ॥ ਨਮਸਤੰ ਅਧਾਮੰ॥੫॥ ਨਮਸਤੰ ਅਜੀਤੇ॥ ਨਮਸਤੰ ਅਭੀਤੇ॥ ਨਮਸਤੰ ਅਬਾਹੇ॥ ਨਮਸਤੰ ਅਢਾਹੇ॥੬॥ ਨਮਸਤੰ ਅਨੀਲੇ॥ ਨਮਸਤੰ ਅਨਾਦੇ॥ ਨਮਸਤੰ ਅਛੇਦੇ॥ ਨਮਸਤੰ ਅਗਾਧੇ॥੭॥ ਨਮਸਤੰ ਅਗੰਜੇ॥ ਨਮਸਤੰ ਅਭੰਜੇ॥ ਨਮਸਤੰ ਉਦਾਰੇ॥ ਨਮਸਤੰ ਅਪਾਰੇ॥੮॥ ਨਮਸਤੰ ਸੁ ਏਕੈ॥ ਨਮਸਤੰ ਅਨੇਕੈ॥ ਨਮਸਤੰ ਅਭੂਤੇ॥ ਨਮਸਤੰ ਅਜੂਪੇ॥੯॥ ਨਮਸਤੰ ਨ੍ਰਿਕਰਮੇ॥ ਨਮਸਤੰ ਨ੍ਰਿਭਰਮੇ॥ ਨਮਸਤੰ ਨ੍ਰਿਦੇਸੇ॥ ਨਮਸਤੰ ਨ੍ਰਿਭੇਸੇ॥੧੦॥ ਨਮਸਤੰ ਨ੍ਰਿਨਾਮੇ॥ ਨਮਸਤੰ ਨ੍ਰਿਕਾਮੇ॥ ਨਮਸਤੰ ਨ੍ਰਿਧਾਤੇ॥ ਨਮਸਤੰ ਨ੍ਰਿਘਾਤੇ॥੧੧॥ ਨਮਸਤੰ ਨ੍ਰਿਧੂਤੇ॥ ਨਮਸਤੰ ਅ