ਪੀਲੂ ਦੀ ਸੱਦ ਬਣ ਚੱਲੀ ਏ, ਦੁੱਲੇ ਦੀ ਵੰਗਾਰ ਵੀਰਨਾ। ਮੇਰਾ ਤਾਂ ਸੁਲਤਾਨ ਹੈ ਬਾਹੂ, ਦਿਲ ਤੇ ਰਹੇ ਸਵਾਰ ਵੀਰਨਾ। ਮੈਂ ਦਾਮਨ ਦੀ ਕਵਿਤਾ ਵਿਚਲੀ, ਹਾਕਮ ਨੂੰ ਫਿਟਕਾਰ ਵੀਰਨਾ। ਆਖ ਦਮੋਦਰ ਅੱਖੀਂ ਡਿੱਠਾ, ਰੱਖ ਨਾ ਰੂਹ 'ਤੇ ਭਾਰ ਵੀਰਨਾ।
ਧਰਤੀ ਨਾਦ/ 107