ਪੰਨਾ:ਧਰਤੀ ਨਾਦ – ਗੁਰਭਜਨ ਗਿੱਲ.pdf/117

ਇਹ ਸਫ਼ਾ ਪ੍ਰਮਾਣਿਤ ਹੈ

ਇਕ ਆਮ ਸਧਾਰਨ ਬੰਦੇ ਦੀ, ਆਵਾਜ਼ ਜਦੋਂ ਪਰਵਾਜ਼ ਭਰੇ,
ਧਰਤੀ ਵੀ ਸੌੜੀ ਲੱਗਦੀ ਹੈ ਫਿਰ ਅੰਬਰਾਂ ਦੇ ਵਿਚ ਘਰ ਹੋਏ।

ਮੈਂ ਘਿਰ ਜਾਨਾਂ, ਘਬਰਾ ਜਾਨਾਂ, ਆਪਣੇ ਤੋਂ ਦੂਰ ਚਲਾ ਜਾਨਾਂ,
ਫਿਰ ਮੁੜ ਆਉਨਾਂ, ਜਦ ਸਮਝ ਲਵਾਂ, ਕਿਤੇ ਮਨ ਦਾ ਹੀ ਨਾ ਡਰ ਹੋਏ।

ਧਰਤੀ ਨਾਦ/ 116