ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/133

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਪੇਸ਼ ਕੀਤਾ ਗਿਆ ਹੈ। ਅਸੀਂ ਕਹਿ ਸਕਦੇ ਹਾਂ ਕਿ ਗੋਈ ਸਾਈਕਲ ਦੀਆਂ ਕਹਾਣੀਆਂ ਏਸ ਜਨਮ ਵਿਚ ਤੋਂ ਅਗਲਾ ਕਦਮ ਹਨ।

ਪਰ ਇਸ ਨਾਲ ਵੀ ਪ੍ਰੇਮ ਪ੍ਰਕਾਸ਼ ਦੀ ਕਲਾ ਦੀ ਸੇਧ ਨਿਸਚਿਤ ਨਹੀਂ ਹੁੰਦੀ। ਇਹ ਅਜੇ ਪਤਾ ਲੱਗੇਗਾ ਕਿ ਉਹ ਸਮਾਜਕ ਯਥਾਰਥ ਦੀ ਪੇਸ਼ਕਾਰੀ ਨੂੰ ਆਪਣੀ ਪੱਕੀ ਸੂਰ ਬਣਾਉਂਦਾ ਹੈ, ਜਾਂ ਕਿ ਲਿੰਗ-ਦੁਆਲੇ ਕੋਈ ਰੋਮਾਂਸਿਕ-ਰਹੱਸਵਾਦੀ ਜਾਲ ਬੁਨਣ ਨੂੰ

(ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਚ, ਜਨਵਰੀ 1983 ਵਿਚ, ਪੜਿਆ ਗਿਆ।)

127