ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/150

ਇਹ ਸਫ਼ਾ ਪ੍ਰਮਾਣਿਤ ਹੈ



ਬੁਕ ਬੁਕ ਰੋਦੀ ਸਾਹਿਬਾਂ ਬਹਿਕੇ
ਜਿੰਦ ਗਮਾਂ ਨੇ ਖੋਰੀ
ਕੂਕਾਂ ਪੈਣਗੀਆਂ
ਨਿਹੁੰ ਨਾ ਲਗਦੇ ਜ਼ੋਰੀ

144