ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/151

ਇਹ ਸਫ਼ਾ ਪ੍ਰਮਾਣਿਤ ਹੈ

ਸੋਹਣੀ ਮਹੀਂਵਾਲ

ਹਸਕੇ ਨਿਹੁੰ ਨਾ ਲਾਇਆ ਕਰ ਤੂੰ
ਸੁਣ ਲੈ ਨਿਹੁੰ ਦੇ ਝੇੜੇ

ਕੱਚਾ ਭੂਤਨਾ ਬਣਕੇ ਚਿੰਬੜਦਾ
ਨਿਹੁੰ ਨੂੰ ਜਿਹੜਾ ਛੇੜੇ

ਛੱਡੀ ਕੋਠੜੀਆਂ ਨੌਂ ਦਰਵਾਜ਼ੇ
ਜਿੱਥੇ ਨਿਹੁੰ ਦੇ ਡੇਰੇ

ਸੋਹਣੀ ਪੁੱਛੇ ਮਹੀਂਵਾਲ ਨੂੰ
ਕੀ ਹਾਲ ਆ ਗਭਰੂਆ ਤੇਰੇ

૧૪પ