ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/89

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

(੭੪ ) ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈfਜਿਸਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥ ੩ ॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ | ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ॥੪॥ ਮੁਗਲ ਪਠਾਣਾ ਭਈ ਲੜਾਈ ਰਣਮਹਿ ਤੇਗ ਵਗਾਈਓਨੀ ਤੁਪਕ ਤਾਣਿ ਚਲਾਈ ਓਨੀ ਹਸਤਿ ਚਿੜਾਈ ॥ ਜਿਨ ਕੀ ਚੀਰੀ ਦਰਗਹ ਫਾਟੀ ਤਿਨ੍ਹਾਂ ਮਰਣਾ ਭਾਈ ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕਰਾਣੀ il ਇਕ ਪੇਰਣ ਸਿਰ ਖੁਰ ਪਾਟੇ ਇਕਨਾ ਵਾਸੁ ਮਸਾਣੀ॥ ਜਿਨਕੇ ਬੰਕੇ ਘਰੀ ਨ ਆਇਆ ਤਿਨ ਕਿਉ ਰੈਣਿ ਵਿਹਾਣੀ ॥੬॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੇ ਭਾਣੇ ਹੋਵੇ ਸਥੈ ਜਾਇ ਰੂਆਈਐਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥ ੭ ॥ ੧੨॥ ਤਬ ਬਾਬਰਵਾਣੀ ਪੂਰੀ ਹੋਈ, ਲਾਇਕਰ ਘਰੇ ਆਇਆ*।ਤਿਤੁ ਮੁਹਿਲੇ ਬਾਬੈ ਸਬਦੁ ਕੀਤਾ ਰਾਗੁ ਸੋਰਠਿ ਵਿਚਿ ਮਃ ੧ ॥ ਸੋਰਠਿ ਮਹਲਾ ੫f ॥ , ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆ ਧਾਰੀਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ॥ਜੈਸਾ ਬਾਲਕ ਭਾਇ ਸੁਭਾਈ ਲਖ ਅਪਰਾਧ ਕਮਾਵੈ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੇ · ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ · ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੇ ਬਨੇਤੀਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨ ll ੬੨ ॥ ਤਬਿ ਬਾਬਾ ਸੈਦਪੁਰ ਵਿਚਿ ਆਇਆ | ਤਾਂ ਲੋਕ ਹਿੰਦੂ ਮੁਸਲਮਾਨ ਲਾਗੇ *ਪੁਰੀ ਹੋਈਤੋਂ ਆਇਆ ਤੱਕ ਦਾ ਪਾਠ ਹਾ: ਵਾ: ਨੁ: ਦਾ ਹੈ । ਵਲੈਤੀ ਪੋਥੀ ਵਿਚ ਇਸ ਦੀ ਥਾਂ ਪਾਠ ਕੇਵਲ ਏਹ ਹੈ “ਪਰੀ ਹੋਈ। ਇਹ ਸਬਦ ਪੰਚਮ ਪਾਤਿਸਾਹ ਜੀ ਦਾ ਹੈ,ਲਿਖਾਰੀ ਦੀ ਯਾ ਕਰਤਾ ਦੀ ਭੁੱਲ ਹੈ। Digitized by Panjab Digital Library / www.panjabdigilib.org