ਪੰਨਾ:ਪੁਰਾਤਮ ਜਨਾਮਸਾਥੀ ਗੁਰੂ ਨਾਨਕ ਦੇਵ ਜੀ.pdf/15

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥ਡਡੈ ਡੰਫੁ ਕਰਹੁ ਕਿਆ ਪਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ॥ ਤਿਸੈ ਸਰੇਵਹ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥ਢਢੇ ਢਾਹਿ ਉਸਾਰੋ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ॥ਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾਕਉ ਨਦਰਿ ਕਰੇ ॥੧੭॥ ਣਾਣੈ ਰਵਤ ਰਹੈ ਘਟ ਅੰਤਰਿ ਹਰਿਗਣ ਗਾਵੈ ਸੋਈ॥ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ॥੧੮॥ ਤੇ ਤਾਰੁ ਭਵਜਲੁ ਹੋਆ ਤਾਕਾ ਅੰਤੁ ਨ ਪਾਇਆ || ਨਾਂ ਤਰਨਾ ਤੁਲਹਾ ਹਮ ਬੁਡਸਿ ਤਰਿ ਲੇਹਿ ਤਾਰਣ ਰਾਇਆ ॥੧੯॥ ਥਥੋ ਥਾਨਿ ਥਾਨੰਤਰਿ ਮੋਈ ਜਾਕਾ ਕੀਆ ਸਭੁ ਹੋਆ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾਂ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ੨੧li ਧਯੋ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦੀਆ ਸਭਨੀ ਲੀਆ ਕਕਮੀ ਕਰਮੀ ਹੁਕਮੁ ਪਇਆ ॥੨੨॥ਨੰਨੇ ਨਾਹ ਭੋਗ ਨਿਤ ਭੋਗੇ ਨਾ ਡੀ ਨਾ ਸੰਮਲਿਆ ॥ ਗਲੀ ਹਉ ਸੋਹਾਗਣਿ ਭੇਣੇ ਕੰਤੁ ਨ ਕਬਹੂ ਮੈਂ ਮਿਲਿਆ॥੨੩॥ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ਦੇਖੇ ਬੁਝੈ ਸਭ ਕਿਛ ਜਾਣੇ ਅੰਤਰਿ ਬਾਹਰਿ ਰਵਿ ਰਹਿਆ੨੪ਫਫਫਾਹੀ ਸਭੁ ਜਗੁ ਫਾਸਾ ਜਮਕੇ ਸੰਗਿਲਿ ਬੰਧਿ ਲਇਆ॥ ਗੁਰਪਰਸਾਦੀ ਜੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫ ॥ ਬ ਖੋ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ ਭਭੇ ਭਾਲਹਿ ਸੇ ਫਲ ਪਾਵਹਿ ਗੁਰਪਰਸਾਦੀ ਜਿਨ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੁੜੇ ਲਖ ਚਉਰਾਸੀਹ ਫਰੁ ਪਇਆ ॥੨੭ ॥ ਮ ਮੈਂ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰ ਵੀਰਿਆ ॥੨੮॥ਯਯੇ ਜਨਮੁ ਨ ਹੋਵੀਂ ਕਹੀ ਜੇਕਰਿ ਸਚ ਪਛਾਣੈ॥ ਗੁਰਮੁਖਿ ਆਖੇ ਗੁਰਮੁਖਿ ਬੁਝੈ ਗੁਰਮੁਖਿ ਏਕੋ ਜਾਣੈ ॥੨੯॥ ਰਾਰੋ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥ ਲਲੈ ਲਾਇ ਧੰਧੈ ਜਿਨਿ ਛੋਡੀ ਮੀਨਾ ਮਾਇਆ ਮੋਹੁ ਕੀਆ ॥ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾਕੈ ਹੁਕਮੁ ਪਇਆ॥੩੧॥ ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ॥ ਵੇਖੋ ਚਾਖੈ ਸਭੁ ਕਿਛੁ ਜਾਣੈ ਅੰਤਰਿ