ਅਨੰਦੁ
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ॥ ਸਤਿਗੁਰੂ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ॥੧॥
[ਰਾਮਕਲੀ ਮਹਲਾ ੩]
੧੨