ਪੰਨਾ:ਪੰਜਾਬੀ ਮਿਡਲ ਕੋਰਸ ਦੂਜਾ ਹਿੱਸਾ.pdf/128

ਇਹ ਸਫ਼ਾ ਪ੍ਰਮਾਣਿਤ ਹੈ

( ੧੨੫ )

॥ ੫ ॥ ਮਨ ਤੂੰ ਗਾਰਬਿ ਅਟਿਆਗਾਰਬਿਦਿਆ ਜਾਹਿ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ॥ ਅਹੰਕਾਰੁ ਤ੍ਰਿਸ਼ਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ॥੬॥ ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖ ਨਿਮਾਣਾ ਹੋਹੁ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚ ਸਬਦਿ ਮਲ ਖੋਹੁ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ॥ ਸਤਿਗੁਰ ਕੈ ਭਾਣੇ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ॥ ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ॥੭॥ ਧੰਨੁ ਸਵੇਲਾ ਜਿਤੁ ਮੈ ਸਤਿਗੁਰ ਮਿਲਿਆ ਸੋ ਸਹੁ ਚਿਤਿ ਆਇਆ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ॥ ਸੋ ਸਹੁ ਚਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ