ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/12

ਇਹ ਸਫ਼ਾ ਪ੍ਰਮਾਣਿਤ ਹੈ

ਕੀੜਿਓ ਮਕੌੜਿਓ
ਅੰਨ ਦਿਓ
ਧੰਨ ਦਿਓ
ਭਾਈ ਦਿਓ
ਭਤੀਜਾ ਦਿਓ
ਕੱਢਣ ਨੂੰ ਕਸੀਦਾ ਦਿਓ
ਹੋਰ ਨਾ ਕੁੱਛ ਲੋੜੀਏ
(ਸਾਂਝੀ ਦਾ ਗੀਤ)