ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/55

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ
ਹੁਣ ਕੀ ਲਾਜ ਬਣਾਵਾਂ
ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ
ਛਮਕਾਂ ਦੀ ਮਾਰ ਬਰਸਾਵਾਂ
ਜੈ ਕੁਰੇ ਨੀ ਨੈਣੇ

ਨਾਭੇ ਸ਼ਹਿਰ ਮੇਰਾ ਮੰਗਣਾ
ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ
ਲੰਬਾ ਵਰ ਨਾ ਟੋਲੀਂ
ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ
ਕੋਠੇ ਚੜ੍ਹਕੇ ਦੇਖਣ ਲੱਗੀ
ਬ੍ਰਿਛ ਝੂਲਦਾ ਆਵੇ
ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ
ਹੁਣ ਕੀ ਲਾਜ ਬਣਾਵਾਂ
ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ
ਛਮਕਾਂ ਦੀ ਮਾਰ ਬਰਸਾਵਾਂ
ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ

ਮੇਰਾ ਸਾਕ ਲਜਾਈਂ
ਜੈ ਕੁਰੇ ਨੀ ਨੈਣੇ
ਸ਼ਾਵਾ ਜੈ ਕੁਰੇ ਨੀ ਨੈਣੇ
ਨਾਭੇ ਸ਼ਹਿਰ ਮੇਰਾ ਮੰਗਣਾ
ਜੈ ਕੁਰੇ ਨੀ ਨੈਣੇ
ਮਂਧਰਾ ਵਰ ਨਾ ਟੋਲੀਂ
ਜੈ ਕੁਰੇ ਨੀ ਨੈਣੇ

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 51