ਪੰਨਾ:ਵਲੈਤ ਵਾਲੀ ਜਨਮ ਸਾਖੀ.pdf/119

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ੜੇ ਪਾਸਿ॥ ਕਹੁ ਨਾਨਕ ਪ੍ਰਾਣੀ ਪਹਿਲੇ ਪਹਰਿ ਹੁਕਮਿ ਪਇਆ ਗ੍ਰਭਵਾਸਿ॥੧॥ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ॥ ਹਥੋ ਹਥੁਿ ਨਚਾਇਐ ਵਣਜਾਰਿਆ ਮਿਤ੍ਰਾ ਜਿਉ ਜਸੋਧਾ ਘਰਿ ਕਾਨੁ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਧਿਆਨੁ॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨ॥੨॥ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ॥ ਹਰਿ ਕਾ ਨਾਮੂ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ॥ਹਰਿ ਕਾ ਨਾਮੁ ਨ ਚੇਤੈ ਪ੍ਰਾਣੀ

108