ਪੰਨਾ:ਵਲੈਤ ਵਾਲੀ ਜਨਮ ਸਾਖੀ.pdf/120

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਬਿਕਲੁ ਭਇਆ ਸੰਗਿ ਮਾਇਆ॥ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ॥ ਧਰਮ ਸੇਤੀ ਵੈਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ॥ ਕਹੁ ਨਾਨਕ ਤੀਜੇ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ॥ਝੂਠਾ ਰੁਦਨੁ ਹੋਆ ਦੁਆਰੈ ਖਿਨ ਮਹਿ ਭਇਆ ਪਰਾਇਆ॥ ਸਾਈ ਵਸਤੁ ਪਰਾਪਤਿ ਹੋਈ ਜਿਸੇ ਸਿਉ ਲਾਇਆ ਹੇਤੁ॥ ਕਹੁ ਨਾਨਕ ਪ੍ਰਾਣੀ ਚਉ

109