ਪੰਨਾ:ਵਲੈਤ ਵਾਲੀ ਜਨਮ ਸਾਖੀ.pdf/235

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਾਰ ਦੁਹੁ ਬਾਧੂ ਦੀ ਨਾਹੀਂ, ਅਤੇ ਤੁ ਹਿਕੋਹਕ ਆਖਦਾ ਹੈ, ਵੇਖਾਂ ਖੁਦਾਇ ਦਾ ਸਰੀਕੁ ਤੂ ਕਵਣ ਕਰਸੀ?” ਤਬ ਬਾਬੇ ਆਖਿਆ, ਮਰਦਾਨਿਆਂ ! ਰਬਾਬ ਵਜਾਇ । ਤਾਂ ਮਰਦਾਨੇ ਰਬਾਬ ਵਜਾਇਆ, ਰਾਗੁ * ਆਸਾ ਕੀਤਾ, ਬਾਬੇ ਸਲੋਕੁ ਦਿਤਾ, ਸਲੋਕ, ਸਤਿਗੁਰੂ ਪ੍ਰਸਾਦਿ ॥ ਆਸਾ ਕੀ ਵਾਰ ਮਹਲਾ ੧ ਸਲੋਕ

ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦਵਾਰllਜਿਨਿ ਮਾਣਸ ਤੇ ਦੇਵਤੇ ਕੀਏਕਰਤ ਨ ਲਾਗੀ ਵਾਰ ॥੧॥ ਮਹਲਾ ੨ ॥ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ।ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ॥੨॥ ਮਃ੧॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁ

224