ਪੰਨਾ:ਵਲੈਤ ਵਾਲੀ ਜਨਮ ਸਾਖੀ.pdf/239

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਿ ਜਾਇ॥ ਜਿਉ ਪਕਾ ਰੋਗੀ ਬਿਲਲਾਇ॥ ੧॥ ਬਹੁਤਾ ਬੋਲਣੁ ਹੋਇ॥ ਵਿਣੁ ਬੋਲੇ ਜਾਣੈ ਸਭੁ ਸੋਇ॥ ੧॥ ਰਹਾਉ॥ ਜਿਨਿ ਕਨ ਕੀਤੇ ਅਖੀ ਠਾਕੁ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ॥ ਜਿਨਿ ਮਨੁ ਰਾਖਿਆ ਅਗਨੀ ਪਾਇ॥ ਵਾਜੈ ਪਵਣੁ ਆਖੈ ਸਭ ਜਾਇ॥੨॥ ਜੇਤਾ ਮੋਹੁ ਪਰੀਤਿ ਸੁਆਦ॥ ਸਭਾ ਕਾਲਖ ਦਾਗਾਂ ਦਾਗਦਾਗ ਦੋਸ ਮੁਹਿ ਚਲਿਆ ਲਾਇ॥ ਦਰਗਹ ਬੈਸਣੁ ਨਾਹੀ ਜਾਇ॥ ੩॥ ਕਰਮਿ ਮਿਲੈ ਆਖਣੁ ਤੇਰਾ ਨਾਉ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ॥ਜੇਕੋ ਡੂਬੈ ਹੋਵੈ ਫਿਰਿ ਸਾਰ॥

228