ਪੰਨਾ:ਵਲੈਤ ਵਾਲੀ ਜਨਮ ਸਾਖੀ.pdf/241

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੨॥ ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ॥ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ॥ ੩॥ ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ॥੪॥ ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵਲਾਇ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ॥੫॥ ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ॥ ੬॥ ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰ

230