ਪੰਨਾ:ਵਲੈਤ ਵਾਲੀ ਜਨਮ ਸਾਖੀ.pdf/257

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੁਰਬਣੀ॥੧੦॥ ਗੁਰਮੁਖਿ ਸਖੀ ਸਹੇਲੀਆ, ਸੇ ਆਪਿ ਹਰਭਾਈਆ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰ- ਸਨੁ ਦੀਜੈ॥ ਹਮ ਤਿਨਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ॥ਹਰਿ ਹਰਿ ਕਦੇਨ ਚੇਤਿਓ ਜਮਿ ਪਕੜਿ ਚਲਾਈਆ॥੧੩, ਜਿਨ ਹਰਿਨਾਮਾ ਹਰਿ ਚੇਤਿਆ ਹਿਰਦੈਉਰਿ ਧਾਰੇ॥ ਤਿਨ ਜਮੁ ਨੇੜਿ ਨ ਆਵਈ ਗੁਰ ਸਿਖ ਗੁਰ ਪਿਆਰੇ॥੧੪॥ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾ

246