ਪੰਨਾ:ਵਲੈਤ ਵਾਲੀ ਜਨਮ ਸਾਖੀ.pdf/261

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆ ਬਹਾਲੀਆ, ਅਤੇ ਚਕੀਆਂ ਅਗੈ ਮਿਲੀਆ। ਤਬ ਬਾਬੇ ਨੂੰ ਭੀ ਇਕ ਚਕੀ ਮਿਲੀ, ਤਾਂ ਬਾਬੇ ਕੀ ਚਕੀ ਆਪੇ ਫਿਰੇ। ਬਾਬਾ ਬੈਠਾ ਗਾਲਾ ਹੀ ਪਾਵੈ। ਤਦ ਪਾਤਿਸਾਹੁ ਆਇ ਗਇਆ। ਤਬ ਬਾਬਾ ਬੋਲਿਆ ਸਬਦੁ ਸੀ ਸਤਿਗੁਰੁ ਪ੍ਰਸਾਦਿ: - ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩॥

ਜਿਨ ਸਿਰਿ ਸੋਹਨਿ ਪਟੀਆ ਮਾਂਗੀਪਾਇ ਸੰਧੂਰੁ॥ਸੇ ਸਿਰ ਕਾਤੀ ਮੁੰਨੀਅਨਿ ਗਲ ਵਿਚਿ ਆਵੈ ਧੂੜਿ॥ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿ ਹਦੂਰਿ॥੧॥ ਆਦੇਸੁ ਬਾਬਾ ਆਦੇਸੁ॥ਆਦਿ ਪੁਰਖ ਤੇਰਾ ਅਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ॥੧॥ ਰਹਾਉ॥ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ॥ ਹੀਡੋਲੀ ਚੜਿ ਆਈਆ ਦੰਦ ਖਡ ਕੀਤੇ

250