ਪੰਨਾ:ਵਲੈਤ ਵਾਲੀ ਜਨਮ ਸਾਖੀ.pdf/268

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ | ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ॥੪॥ ਮੁਗਲ ਪਠਾਣਾ ਭਈ ਲੜਾਈ ਰਣਮਹਿ ਤੇਗ ਵਗਾਈਓਨੀ ਤੁਪਕ ਤਾਣਿ ਚਲਾਈ ਓਨੀ ਹਸਤਿ ਚਿੜਾਈ॥ ਜਿਨ ਕੀ ਚੀਰੀ ਦਰਗਹ ਫਾਟੀ ਤਿਨ੍ਹਾਂ ਮਰਣਾ ਭਾਈ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕਰਾਣੀ il ਇਕ ਪੇਰਣ ਸਿਰ ਖੁਰ ਪਾਟੇ ਇਕਨਾ ਵਾਸੁ ਮਸਾਣੀ॥ ਜਿਨਕੇ ਬੰਕੇ ਘਰੀ ਨ ਆਇਆ ਤਿਨ ਕਿਉ ਰੈਣਿ ਵਿਹਾ

257