ਪੰਨਾ:ਵਲੈਤ ਵਾਲੀ ਜਨਮ ਸਾਖੀ.pdf/269

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਣੀ॥੬॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ॥ ਦੁਖੁ ਸੁਖੁ ਤੇਰੇ ਭਾਣੇ ਹੋਵੇ ਸਥੈ ਜਾਇ ਰੂਆਈਐਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ॥੭॥ ਤਬ ਬਾਬਰਵਾਣੀ ਪੂਰੀ ਹੋਈ। ਤਿਤੁ ਮੁਹਿਲੇ ਬਾਬੈ ਸਬਦੁ ਕੀਤਾ, ਰਾਗੁ ਸੋਰਠਿ ਵਿਚਿ, ਮਃ ੧॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆ ਧਾਰੀਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ॥ ਰਹਾਉ॥ਜੈਸਾ ਬਾਲਕ ਭਾਇ ਸੁਭਾਈ ਲਖ ਅਪਰਾਧ

258