ਪੰਨਾ:ਵਲੈਤ ਵਾਲੀ ਜਨਮ ਸਾਖੀ.pdf/284

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੁਸਲਮਾਣੁ ਮੋਮ ਦਿਲਿ ਹੋਵੈ॥ ਅੰਤਰ ਕੀ ਮਲੁ ਦਿਲ ਤੇ ਧੋਵੈ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥ ੧੩ ॥ ਜਾਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ॥ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ॥ ॥੧੪॥ਕੁਦਰਤਿ ਕਾਦਰ ਕਰਣ ਕਰੀਮਾ ਸਿਫਤਿ ਮੁਹਬਤਿ ਅਥਾਹ ਰਹੀਮਾ ॥ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸੁ ਤਰਾ॥੧੫॥੩॥੧੨॥ਤਬ ਸੇਖ ਮਿਠੈ ਆਖਿਆ “ਜੀ! ਤੁਸਾਂ ਜੋ ਹਿਕ ਨਾਵੈ ਦੀ ਸਿਫਿਤਿ ਕੀਤੀ, ਸੋ ਹਿਕੁ ਨਾਮੁ

273