ਪੰਨਾ:ਵਲੈਤ ਵਾਲੀ ਜਨਮ ਸਾਖੀ.pdf/297

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰੇ ਬੇਦ ਮੁਖਾਗਰ ਪਾਠਿਪੁਰਬੀ ਨਾਵੈ ਵਰਨਾਂ ਕੀ ਦਾਤਿ॥ ਵਰਤ ਨੇਮ ਕਰੇ ਦਿਨ ਰਾਤਿ॥੨॥ ਕਾਜ਼ੀ ਮਲਾਂ ਹੋਵਹਿ ਸੇਖ॥ ਜੋਗੀ ਜੰਗਮ ਭਗਵੇ ਭੇਖ ਕੋ ਗਿਰਹੀ ਕਰਮਾਂ ਕੀ ਸੰਧਿ॥ ਬਿਨ ਬੜੇ ਸਭ ਖੜੀਅਸਿ ਬੰਧਿ॥ ਜੇਤੇ ਜੀਅ ਲਿਖੀ ਰਿਕਾਰ॥ ਕਰਣੀ ਉਪਰਿ ਹੋਵਗਿ ਸਾਰ॥ ਹੁਕਮੁ ਕਰਹਿ ਮੂਰਖ ਗਾਵਾਰ॥ ਨਾਨਕ ਸਾਚੇ ਕੇ ਸਿਫਤਿ ਭੰਡਾਰ॥੪॥੩॥ ਤਬ ਏਕ ਦਿਨਿ ਗੁਰੁ ਕੀ ਆਗਿਆ ਹੋਈ, ਜੋ ਪਿਛਲੈ ਪਹਰਿ ਰਾਤਿ ਕਉ ਕੀਰਤਨ ਹੋਵੈ ਤਾਂ ਇਕ ਲੜਕਾੀ ਬਰਸਾ ਸਤਾਂ ਕਾ ਘਰ ਤੇ ਉਠਿ ਆਵੈ, ਆਇ ਗਰ ਜੀ ਕੇ ਪਿਛੇ ਖੜਾ ਹੋਵੈ।

286