ਪੰਨਾ:ਵਲੈਤ ਵਾਲੀ ਜਨਮ ਸਾਖੀ.pdf/306

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਿਨਾ ਦਰੀਆਵਾ ਸਿਉ ਦੋਸਤੀ ਮਨਮੁਖਿ ਸਚਾ ਨਾਉ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ॥੧॥ ਮਃ ੨॥ ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਜਗਲ ਜਗਤੁ॥ਚੰਗਿ

295