ਪੰਨਾ:ਵਲੈਤ ਵਾਲੀ ਜਨਮ ਸਾਖੀ.pdf/307

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ॥ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ॥ਜਿਨੀ ਨਾਮੁ ਧਿਆ- ਇਆ ਗਏ ਮਸਕਤਿ ਘਾਲਿ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ॥੨॥ ਤਬਿ ਗੁਰੂ ਬਾਬਾ ਧਨਾਸਰੀ ਦੇਸਿ ਕੋਈ ਦਿਨੁ ਰਹਿਆ। ਓਥੈ ਬਹੁਤੁ ਲੋਕ ਨਾਉ ਧਰੀਕ ਹੋਏ, ਗੁਰੂ ਗੁਰੂ ਲਗੈ ਜਪਣਿ। ਤਬ ਇਕ ਸਰੇਵੜੇ ਕਾ ਮਟੁ ਥਾ, ਉਸ ਕੀ ਲੋਕੁ ਬਹੁਤੁ ਪੂਜਾ ਉਸ ਸੁਣਿਆ ਜੋ ਗੁਰੂ ਆਇਆ ਹੈ, ਤਾਂ ਉਹ ਆਪਣੇ ਸਿਖ ਮੇਲਿ ਕਰਿ ਲੈ ਆਇਆ। ਆਇ ਦਰ ਕੈ ਬਾਹਰਿ ਵਾਰਿ ਵਿਛਾਵ

296