ਪੰਨਾ:ਵਲੈਤ ਵਾਲੀ ਜਨਮ ਸਾਖੀ.pdf/313

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ॥੨॥ ਜਬ ਗੁਰੂ ਬਾਬੇ ਇਹੁ ਸਲੋਕ ਆਖਿਆ, ਤਾਂ ਅਨਭੀ ਸਰੇਵੜਾ ਆਇ ਪੈਰੀ ਪਇਆ। ਨਾਉ ਧਾਰੀਕੁ ਸਿਖ ਹੋਆ। ਗੁਰੂ ਗੁਰੂ ਲਗਾ ਜਪਣਿ। ਤਿਤੁ ਮਹਲਿ ਬਿਸਮਾਦਿ ਵਿਚਿ ਧਨਾਸਰੀ ਦੇਸ ਏਹ ਵਾਰੁ ਹੋਈ ਸਾਪੂਰਨ ਮਾਝਕੀ, ਤਦਹੁ ਸੈਦੋ ਘੇਹੋ ਲਿਖੀ ਸੰਪੂਰਨੁ ਪੜਣੀ। ਤਬ ਧਨਾਸਰੀ ਦੇਸਿ ਬਹੁਤੁ ਨਾਉ ਧਰੀਕ ਹੋਏ। ਇਕ ਮੰਜੀ ਊਹਾ ਭੀ ਹੈ। ਬੋਲਹੁ ਵਾਹਿਗੁਰੂ। ਤਦਹੋ ਬਾਬਾ ਜੀ ਓਥਹੁੰ ਰਵਦੇ ਰਹੇ। ਤਦਹੁ ਸਮੁੰਦ੍ਰ ਕੀ ਬਰੇਤੀ ਕੇ ਅਧ ਵਿਚਿ ਭਖ ਬਿਲਾ

302