ਪੰਨਾ:ਵਲੈਤ ਵਾਲੀ ਜਨਮ ਸਾਖੀ.pdf/330

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਇਕੁ ਕਹੈ॥ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ॥੪॥ ਇਨਬਿਧਿ ਸਾਗਰੁ ਤਰੀਐ॥ ਜੀਵਤਿਆਂ ਇਉਂ ਮਰੀਐ।॥ ੧॥ ਰਹਾਉ ਦੂਜਾ॥੧॥

ਤਿਤੁ ਮਹਲਿ ਸਬਦ ਹੋਆ ਰਾਗੁ ਰਾਮਕਲੀ ਵਿਚਿ ਮਃ ੧॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੇ ਲੋਕੁ ਸੁਣੇ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ॥ ੧॥ ਬਾਬਾ ਗੋਰਖੁ ਜਾਗੈ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ॥੧॥ ਰਹਾਉ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੈ ਚੰਦੁ ਸੂਰਜੁ ਮੁਖਿ ਦੀਏ॥ਮਰਣਜੀਵਣ ਕਉ ਧਰਤੀ ਦੀਨੀ ਏਤੇ ਗੁਣ ਤੇਰੇ ਵਿਸਰੇ॥੨॥

319