ਪੰਨਾ:ਵਲੈਤ ਵਾਲੀ ਜਨਮ ਸਾਖੀ.pdf/368

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲੁ ਰਹੈ ਗੁਰੁ ਸੇਵਿਐ ਗੁਰ ਪਉੜੀ लै ਬੋਹਿਥੁ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ॥ ਮਹਲਾ ੧॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖੁ ਸਾਚਉ ਨਾਮੁ॥੨॥ਪਉੜੀ॥ਆਪੀਨੈ ਆਪੁ ਸਾਜਿ ਆਪੁ ਪਛਾਣਿਆ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ॥ ਵਿਣੁ ਥੰਮ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ॥ਕੀਏ ਰਾਤਿ ਦਿਨੰਤੁ

357