ਪੰਨਾ:ਵਲੈਤ ਵਾਲੀ ਜਨਮ ਸਾਖੀ.pdf/369

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਚੋਜ ਵਿਡਾਣਿਆ॥ ਤੀਰਥ ਧਰਮ ਵੀਚਾਰਿ ਨਾਵਣ ਪੁਰਬਾਣਿਆ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ॥ ੧॥ ਸਲੋਕੁ ਮਃ ੧॥ ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ॥ ਮਃ ੧॥ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ॥ ਗਾਈ ਪੁਤਾ ਨਿਰ- ਧਨਾ ਪੰਥੀ ਚਾਕਰੁ ਹੋਇ॥੨॥ ਪਉੜੀ॥ ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ॥ ਬੈਠਾ ਤਾੜੀ ਲਾਇ ਕਵਲੁ ਛਪਾਇਆ॥ ਬ੍ਰਹਮੈ ਵਡਾ ਕਹਾਇ ਅੰਤੁ ਨ

358