ਪੰਨਾ:ਵਲੈਤ ਵਾਲੀ ਜਨਮ ਸਾਖੀ.pdf/377

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦੇ ਸੁਟ ਪਾਏ। ਗੁਰੂ ਗੁਰੂ ਲਗਾ ਜਪਣਿ, ਸੰਗਤੀ ਦੀ ਚਰਣ ਰੇਣਿ ਹੋਆ। ਬੋਲਹੁ ਵਾਹਿਗੁਰੂ। ਤਤੁ ਬਾਣੀ ਹਸੂ ਲੁਹਾਰ ਅਤੇ ਸੀਹੈ ਛੱਬੇ ਲਿਖੀ ਤਬ ਬਾਬੇ ਸਲੋਕੁ | ਆਖਿਆ: ਸਲੋਕ ਮਃ ੧॥ ਸਹੰਸਰ ਦਾਨ ਦੇ ਇੰਦੁ ਰੋਆਇਆ॥ ਪਰਸਰਾਮੁ ਰੋਵੈ ਘਰਿ ਆਇਆ॥ ਅਜੈ ਸੁ ਰੋਵੈ ਭੀਖਿਆ ਖਾਇ॥ਐਸੀ ਦਰਗਹ fਲੈ ਸਜਾਇ॥ ਰੋਵੈ ਰਾਮੁ ਨਿਕਾਲਾ ਭਇਆ॥ ਸੀਤਾ ਲਖਮਣੁ ਵਿਛੁੜਿ ਗਇਆ॥ ਰੋਵੈ ਦਹਸਿਰੁ ਲੋਕ ਗਵਾਇ॥ ਜਿਨਿ ਸੀਤਾ ਆਦੀ ਡਉਰੂ ਵਾਇ॥ ਰੋਵਹਿ ਪਾਂਡਵ ਭਏ ਮਜੂਰ॥ ਜਿਨਕੈ ਸੁਆਮੀ ਰਹਤ ਹਜੂਰਿ॥ ਰੋਵੇ ਜਨਮੇਜਾ ਨਾਮੁਨਉਸਕ॥

366