ਪੰਨਾ:ਵਲੈਤ ਵਾਲੀ ਜਨਮ ਸਾਖੀ.pdf/395

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਜਿ ਜੋਗ ਨਿਧਿ ਪਾਵਉ॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮਤਤ ਮਹਿ ਜਰੀ॥ਅੰਮ੍ਰਿਤੁ ਨਾਮੁ ਨਿਰੰਜਨ ਪਾਇਆ, ਗਿਆਨ ਕਾਇਆ ਰਸ ਭੋਗੰ॥੧॥ਰਹਾਉ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ॥੨॥ ਪਤੁ ਵੀਚਾਰ ਗਿਆਨ ਮਤਿ ਡੰਡਾ ਵਰਤਮਾਨ ਬਿਭੂਤ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ॥੩॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮੁ ਲਿਵ ਇਕੰ॥੪॥੧॥ ਤਦਹੁ ਸਿਧ ਬੋਲੈ, ਨਾਨਕ! ਤੂ ਅਚਲ ਚਲੂ, ਮੇਲਾ ਹੈ, ਦਰਸਨੁ ਸਿਧਾ ਕਾ

384