ਪੰਨਾ:ਵਲੈਤ ਵਾਲੀ ਜਨਮ ਸਾਖੀ.pdf/398

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਹਿਆ॥ ਅਹਿਨਿਸਿ ਬਨੀ ਪ੍ਰੇਮ ਲਿਵਲਾਗੀ ਸਬਦੁ ਅਨਾਹਦ ਗਹਿਆ॥ ੧॥ ਰਹਾਉ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾਕਉ ਨਦਰਿ ਕਰੇ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ॥੨॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ॥ ੩॥ ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ॥੪॥ ਤਬ ਸਿਧਾਂ ‘ਆਦੇਸੁ ! ਆਦਿਸੁ ਕੀਤਾ। ਤਬ ਬਾਬਾ ਬੋਲਿਆ, “ਆਦਿ ਪੁਰਖ ਕਉ ਆਦੇਸੁ।

387