ਪੰਨਾ:ਵਲੈਤ ਵਾਲੀ ਜਨਮ ਸਾਖੀ.pdf/96

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਤ ਫੁਨਿ ਸੋਵੈ॥ ਜਾਨਤ ਆਪ ਮੁਸਾਵੈ॥ਸੁਫਨ ਸਫਾ ਹੋਇ ਮਿਲੈ ਖਾਲਕ ਕਉ ਤਉ ਦਰਵੇਸੁ ਕਹਾਵੈ॥੧॥ ਤੇਰਾ ਜਨੁ ਹੈ ਕੋ ਐਸਾ ਦਿਲਿ ਦਰਵੇਸੁ॥ ਸਾਦੀ ਗਮੀ ਤਮਕ ਨਹੀ ਗੁਸਾ ਖੁਦੀ ਹਿਰਸ ਨਹੀ ਇਸੁ॥ਰਹਾਉ॥ ਕੰਚਨੁ ਖਾਕੁ ਬਰਾਬਰਿ ਦੇਖੈ ਹਕੁ ਹਲਾਲੁ ਪਛਾਣੈ॥ ਆਈ ਤਲਬ ਸਹਿਬ ਕੀ ਮਾਨੈ ਅਵਰ ਤਲਬ ਨਾਹੀ ਜਾਨੈ॥੨॥ ਗਗਨ ਮੰਡਲ ਮਹਿ ਆਸਣਿ ਬੈਠੇ ਅਨਹਦੁ ਨਾਦੁ ਵਜਾਵੈ॥ ਕਹੁ ਨਾਨਕ ਸਾਧੂ ਕੀ ਮਹਮਾ ਬੇਦ ਕੁਰਾਨੁ ਨ ਪਾਵੈ॥੩॥ ਤ

85